September 6, 2026, 10:50 am
----------- Advertisement -----------
HomeNewsLatest Newsਕਮਾਈ ਵਿੱਚ ਅੰਤਰਰਾਸ਼ਟਰੀ ਮੈਚਾਂ ਤੋਂ ਅੱਗੇ IPL: BCCI ਨੂੰ ਹਰ IPL ਮੈਚ...

ਕਮਾਈ ਵਿੱਚ ਅੰਤਰਰਾਸ਼ਟਰੀ ਮੈਚਾਂ ਤੋਂ ਅੱਗੇ IPL: BCCI ਨੂੰ ਹਰ IPL ਮੈਚ ਤੋਂ 118 ਕਰੋੜ ਰੁਪਏ ਮਿਲਣਗੇ

Published on

----------- Advertisement -----------

2023-2027 ਤੱਕ ਆਈਪੀਐਲ ਦੇ ਮੀਡੀਆ ਅਧਿਕਾਰ 48,390 ਕਰੋੜ ਰੁਪਏ ਵਿੱਚ ਵੇਚੇ ਗਏ ਹਨ। ਇਸ ਨਾਲ ਬੀਸੀਸੀਆਈ ਨੂੰ ਕਾਫੀ ਫਾਇਦਾ ਹੋਇਆ ਹੈ। ਸਥਿਤੀ ਇਹ ਹੈ ਕਿ ਆਈਪੀਐਲ ਮੈਚ ਦੀ ਕੀਮਤ ਭਾਰਤ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਮੈਚਾਂ ਨਾਲੋਂ ਦੁੱਗਣੀ ਹੋ ਗਈ ਹੈ। ਬੀਸੀਸੀਆਈ ਨੂੰ 2023 ਤੋਂ ਹਰ ਆਈਪੀਐਲ ਮੈਚ ਤੋਂ 118.03 ਕਰੋੜ ਰੁਪਏ ਦੀ ਕਮਾਈ ਹੋਵੇਗੀ। ਇਸ ਤੋਂ ਪਹਿਲਾਂ, 2018 ਤੋਂ 2022 ਤੱਕ, ਬੀਸੀਸੀਆਈ ਨੂੰ ਇੱਕ ਆਈਪੀਐਲ ਮੈਚ ਤੋਂ 54.49 ਕਰੋੜ ਰੁਪਏ ਦੀ ਕਮਾਈ ਹੁੰਦੀ ਸੀ। ਇਸ ਦੇ ਨਾਲ ਹੀ ਟੀਮ ਇੰਡੀਆ ਭਾਰਤ ਵਿੱਚ ਜੋ ਵੀ ਟੈਸਟ, ਵਨਡੇ ਜਾਂ ਟੀ-20 ਮੈਚ ਖੇਡਦੀ ਹੈ, ਉਸ ਤੋਂ BCCI ਨੂੰ 60.18 ਕਰੋੜ ਰੁਪਏ ਦੀ ਕਮਾਈ ਹੁੰਦੀ ਹੈ।
ਭਾਰਤ ਵਿੱਚ 2023 ਤੱਕ ਹੋਣ ਵਾਲੇ ਅੰਤਰਰਾਸ਼ਟਰੀ ਮੈਚਾਂ ਦੇ ਮੀਡੀਆ ਅਧਿਕਾਰ ਇਸ ਸਮੇਂ ਸਟਾਰ ਨੈੱਟਵਰਕ ਕੋਲ ਹਨ। ਮੰਨਿਆ ਜਾ ਰਿਹਾ ਹੈ ਕਿ ਆਈਪੀਐਲ ਕਾਰਨ ਹੁਣ ਅੰਤਰਰਾਸ਼ਟਰੀ ਮੈਚਾਂ ਦੇ ਮੀਡੀਆ ਰਾਈਟਸ ਦੀਆਂ ਕੀਮਤਾਂ ਵੀ ਅਸਮਾਨ ਛੂਹਣ ਜਾ ਰਹੀਆਂ ਹਨ।
BCCI ਨੂੰ 2023 ਤੋਂ IPL ਦੇ ਹਰ ਓਵਰ ਤੋਂ 2.95 ਕਰੋੜ ਰੁਪਏ ਦੀ ਕਮਾਈ ਹੋਵੇਗੀ। ਇਸ ਦੇ ਨਾਲ ਹੀ ਹਰ ਗੇਂਦ ਦੀ ਕੀਮਤ 49 ਲੱਖ ਰੁਪਏ ਹੋਵੇਗੀ। ਜੇਕਰ ਤੁਸੀਂ 2018 ਦੇ ਮੀਡੀਆ ਅਧਿਕਾਰਾਂ ਨਾਲ ਤੁਲਨਾ ਕਰਦੇ ਹੋ, ਤਾਂ ਬੀਸੀਸੀਆਈ ਨੇ 196% ਦਾ ਕੁੱਲ ਲਾਭ ਕਮਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...