November 14, 2026, 3:54 pm
----------- Advertisement -----------
HomeNewsLatest NewsIPL AUCTION 2022: ਦੂਜੇ ਦਿਨ 143 ਖਿਡਾਰੀਆਂ ਦੀ ਲਗੇਗੀ ਬੋਲੀ

IPL AUCTION 2022: ਦੂਜੇ ਦਿਨ 143 ਖਿਡਾਰੀਆਂ ਦੀ ਲਗੇਗੀ ਬੋਲੀ

Published on

----------- Advertisement -----------

ਮੁੰਬਈ : – ਅੱਜ IPL 2022 ਮੈਗਾ ਨਿਲਾਮੀ ਦਾ ਦੂਜਾ ਦਿਨ ਹੈ। ਖਿਡਾਰੀਆਂ ਦੀ ਨਿਲਾਮੀ ਇਕ ਵਾਰ ਫਿਰ ਤੋਂ ਸ਼ੁਰੂ ਹੋਵੇਗੀ। ਅਨਕੈਪਡ ਖਿਡਾਰੀਆਂ ਅਤੇ ਪਹਿਲੇ ਦਿਨ ਵਿਕ ਨਾ ਸਕਣ ਵਾਲੇ ਕੈਪਡ ਖਿਡਾਰੀਆਂ ਦੀ ਅੱਜ ਬੋਲੀ ਲਗਾਈ ਜਾਵੇਗੀ। ਅੱਜ ਸਾਰੇ ਖਿਡਾਰੀਆਂ ਦੀ ਤੇਜ਼ੀ ਨਾਲ ਨਿਲਾਮੀ ਕੀਤੀ ਜਾਵੇਗੀ। ਅੱਜ ਵੱਧ ਤੋਂ ਵੱਧ 143 ਖਿਡਾਰੀ ਵੇਚੇ ਜਾਣਗੇ। ਪਹਿਲੇ ਦਿਨ ਦੀ ਨਿਲਾਮੀ ਵਿੱਚ ਸਾਰੀਆਂ ਟੀਮਾਂ ਨੇ ਕਈ ਵੱਡੇ ਖਿਡਾਰੀਆਂ ਨੂੰ ਖਰੀਦ ਕੇ ਆਪਣੀ ਕੋਰ ਟੀਮ ਬਣਾਈ ਹੈ। ਹੁਣ ਉਹ ਘੱਟ ਕੀਮਤ ‘ਤੇ ਕਈ ਖਿਡਾਰੀਆਂ ਨੂੰ ਖਰੀਦਣਾ ਚਾਹੁਣਗੇ।
ਕੋਰੋਨਾ ਦੌਰ ‘ਚ ਸਾਰੀਆਂ ਟੀਮਾਂ ਨੂੰ ਜ਼ਿਆਦਾ ਖਿਡਾਰੀਆਂ ਦੀ ਲੋੜ ਪਵੇਗੀ, ਕਿਉਂਕਿ ਅਕਸਰ ਖਿਡਾਰੀ ਕੋਰੋਨਾ ਸੰਕਰਮਿਤ ਹੁੰਦੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਬੈਕਅੱਪ ਖਿਡਾਰੀਆਂ ਦੀ ਜ਼ਰੂਰਤ ਹੋਵੇਗੀ। ਅੱਜ ਅੰਡਰ-19 ਟੀਮ ਦੇ ਸਿਤਾਰੇ ਨਿਲਾਮੀ ਦਾ ਹਿੱਸਾ ਹੋਣਗੇ ਅਤੇ ਕਈ ਖਿਡਾਰੀ ਬੇਸ ਪ੍ਰਾਈਸ ਤੋਂ ਕਈ ਗੁਣਾ ਜ਼ਿਆਦਾ ਮਿਲ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...