August 5, 2026, 1:28 pm
----------- Advertisement -----------
HomeNewsLatest Newsਅਹਿਮਦਾਬਾਦ ਦੀ IPL ਟੀਮ ਦਾ ਨਾਂ ਆਇਆ ਸਾਹਮਣੇ

ਅਹਿਮਦਾਬਾਦ ਦੀ IPL ਟੀਮ ਦਾ ਨਾਂ ਆਇਆ ਸਾਹਮਣੇ

Published on

----------- Advertisement -----------

ਅਹਿਮਦਾਬਾਦ : – IPL ‘ਚ ਅਹਿਮਦਾਬਾਦ ਦੀ ਟੀਮ ਦਾ ਨਾਂ ‘ਗੁਜਰਾਤ ਟਾਈਟਨਸ’ ਹੋਵੇਗਾ। ਟੀਮ ਫਰੈਂਚਾਇਜ਼ੀ ਸੀਵੀਸੀ ਕੈਪੀਟਲ ਨੇ 12 ਅਤੇ 13 ਫਰਵਰੀ ਨੂੰ ਹੋਣ ਵਾਲੀ ਖਿਡਾਰੀਆਂ ਦੀ ਮੇਗਾ ਨਿਲਾਮੀ ਤੋਂ ਪਹਿਲਾਂ ਇਹ ਐਲਾਨ ਕੀਤਾ ਹੈ। ਟੀਮ ਦੇ ਕੋਚ ਆਸ਼ੀਸ਼ ਨਹਿਰਾ ਹੋਣਗੇ। ਇਸ ਦੇ ਨਾਲ ਹੀ ਕਪਤਾਨ ਹਾਰਦਿਕ ਪੰਡਯਾ ਨੂੰ ਬਣਾਇਆ ਗਿਆ ਹੈ।
ਟੀਮ ਨੇ ਪਹਿਲਾਂ ਹੀ ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਅਤੇ ਅਫਗਾਨਿਸਤਾਨ ਦੇ ਤਜਰਬੇਕਾਰ ਸਪਿਨਰ ਰਾਸ਼ਿਦ ਖਾਨ ਨੂੰ 15-15 ਕਰੋੜ ਰੁਪਏ ਵਿਚ ਸ਼ਾਮਲ ਕੀਤਾ ਹੈ, ਜਦਕਿ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ 8 ਕਰੋੜ ਰੁਪਏ ਵਿਚ ਸ਼ਾਮਲ ਕੀਤਾ ਗਿਆ ਹੈ। ਅਹਿਮਦਾਬਾਦ ਦੀ ਟੀਮ ਨੂੰ ਸੀਵੀਸੀ ਕੈਪੀਟਲ ਗਰੁੱਪ ਨੇ 5625 ਕਰੋੜ ਰੁਪਏ ਦੀ ਬੋਲੀ ‘ਤੇ ਖਰੀਦਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...