October 4, 2026, 3:21 am
----------- Advertisement -----------
HomeNewsLatest NewsIPL ਮੀਡੀਆ ਰਾਈਟਸ ਨਿਲਾਮੀ: EPL ਨੂੰ ਪਛਾੜਦਿਆਂ IPL ਬਣੀ ਦੁਨੀਆ ਦੀ ਦੂਜੀ...

IPL ਮੀਡੀਆ ਰਾਈਟਸ ਨਿਲਾਮੀ: EPL ਨੂੰ ਪਛਾੜਦਿਆਂ IPL ਬਣੀ ਦੁਨੀਆ ਦੀ ਦੂਜੀ ਸਭ ਤੋਂ ਮਹਿੰਗੀ ਲੀਗ

Published on

----------- Advertisement -----------

ਸੋਮਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਅਗਲੇ ਪੰਜ ਸੀਜ਼ਨ (2023 ਤੋਂ 2027) ਲਈ ਮੀਡੀਆ ਅਧਿਕਾਰਾਂ ਦੀ ਨਿਲਾਮੀ ਦਾ ਦੂਜਾ ਦਿਨ ਹੈ। ਦੂਜੇ ਦਿਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸਦੇ ਸ਼ੁਰੂਆਤੀ ਪੜਾਅ ਵਿੱਚ, ਭਾਰਤੀ ਉਪ ਮਹਾਂਦੀਪ ਲਈ ਟੀਵੀ ਅਤੇ ਡਿਜੀਟਲ ਅਧਿਕਾਰ ਵੇਚੇ ਗਏ ਹਨ। ਸੂਤਰਾਂ ਦੀ ਮੰਨੀਏ ਤਾਂ ਟੀਵੀ ਰਾਈਟਸ 57 ਕਰੋੜ ਪ੍ਰਤੀ ਮੈਚ ਅਤੇ ਡਿਜੀਟਲ ਰਾਈਟਸ 48 ਕਰੋੜ ਪ੍ਰਤੀ ਮੈਚ ਦੇ ਹਿਸਾਬ ਨਾਲ ਵੇਚੇ ਗਏ ਹਨ। ਇਨ੍ਹਾਂ ਦੀ ਕੁੱਲ ਬੋਲੀ 43,255 ਕਰੋੜ ਹੈ। ਟੀਵੀ ਪੈਕੇਜ 23,575 ਕਰੋੜ ਰੁਪਏ ਅਤੇ ਡਿਜੀਟਲ ਪੈਕੇਜ 19,680 ਕਰੋੜ ਰੁਪਏ ਵਿੱਚ ਵੇਚਿਆ ਗਿਆ ਸੀ।
ਖਰੀਦਦਾਰ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪਿਛਲੀ ਨਿਲਾਮੀ ‘ਚ ਇਨ੍ਹਾਂ ਅਧਿਕਾਰਾਂ ਨੂੰ ਸਟਾਰ ਨੇ 16,348 ਕਰੋੜ ‘ਚ ਖਰੀਦਿਆ ਸੀ। ਅਜਿਹੇ ‘ਚ ਇਸ ਵਾਰ ਟੀਵੀ ਅਤੇ ਡਿਜੀਟਲ ਰਾਈਟਸ ਪਿਛਲੀ ਵਾਰ ਦੇ ਮੁਕਾਬਲੇ ਢਾਈ ਗੁਣਾ ਜ਼ਿਆਦਾ ਹਨ। ਸੂਤਰਾਂ ਮੁਤਾਬਕ ਪਹਿਲੇ ਦਿਨ ਐਤਵਾਰ ਤੱਕ ਬੋਲੀ ਦੀ ਰਕਮ 43 ਹਜ਼ਾਰ 50 ਕਰੋੜ ਰੁਪਏ ਹੋ ਗਈ ਸੀ। ਇਸ ਵਿੱਚ ਹੋਰ ਵਾਧਾ ਹੋ ਸਕਦਾ ਹੈ। ਸਭ ਤੋਂ ਵੱਧ ਬੋਲੀ ਕਿਸ ਨੇ ਲਗਾਈ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ। ਰਾਈਟਸ ਜਿੱਤਣ ਵਾਲੀ ਕੰਪਨੀ ਦੇ ਨਾਂ ਦਾ ਅੱਜ ਐਲਾਨ ਕੀਤਾ ਜਾ ਸਕਦਾ ਹੈ।
ਸੂਤਰਾਂ ਨੇ ਦੱਸਿਆ ਕਿ ਹੁਣ ਬੀਸੀਸੀਆਈ ਨੂੰ ਆਈਪੀਐਲ ਦੇ ਇੱਕ ਮੈਚ ਲਈ 105.5 ਕਰੋੜ ਰੁਪਏ ਮਿਲਣਗੇ। ਇਸ ਤਰ੍ਹਾਂ, ਇੱਕ ਮੈਚ ਦੇ ਪ੍ਰਸਾਰਣ ਅਧਿਕਾਰਾਂ ਦੇ ਅਨੁਸਾਰ, ਆਈਪੀਐਲ ਹੁਣ ਦੁਨੀਆ ਦੀ ਦੂਜੀ ਸਭ ਤੋਂ ਮਹਿੰਗੀ ਲੀਗ ਬਣ ਗਈ ਹੈ। ਆਈਪੀਐਲ ਨੇ ਈਪੀਐਲ (86 ਕਰੋੜ ਰੁਪਏ ਪ੍ਰਤੀ ਮੈਚ) ਨੂੰ ਮਾਤ ਦਿੱਤੀ ਹੈ। ਹੁਣ ਸਿਰਫ ਅਮਰੀਕਾ ਦੀ ਨੈਸ਼ਨਲ ਫੁੱਟਬਾਲ ਲੀਗ (NFL) ਨੂੰ ਇਸ ਤੋਂ ਵੱਧ ਪੈਸਾ ਮਿਲਿਆ ਹੈ। NFL ਨੂੰ ਹਰ ਮੈਚ ਦੇ ਪ੍ਰਸਾਰਣ ਅਧਿਕਾਰਾਂ ਲਈ 133 ਕਰੋੜ ਰੁਪਏ ਮਿਲਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...