May 25, 2026, 12:50 pm
----------- Advertisement -----------
HomeNewsBreaking Newsਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਆਪਣੇ Partner ਤੋਂ ਹੋਈ ਵੱਖ, 10...

ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਆਪਣੇ Partner ਤੋਂ ਹੋਈ ਵੱਖ, 10 ਸਾਲ ਪੁਰਾਣਾ ਰਿਸ਼ਤਾ ਹੋਇਆ ਖਤਮ

Published on

----------- Advertisement -----------

ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਆਪਣੇ ਪੱਤਰਕਾਰ ਸਾਥੀ ਐਂਡਰੀਆ ਜਿਆਮਬਰੂਨੋ ਤੋਂ ਵੱਖ ਹੋ ਗਈ ਹੈ। ਮੇਲੋਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ ਕਿ ਐਂਡਰੀਆ ਜਿਆਮਬਰੂਨੋ ਨਾਲ ਮੇਰਾ ਰਿਸ਼ਤਾ ਖਤਮ ਹੋ ਗਿਆ ਹੈ। ਅਸੀਂ ਕਰੀਬ 10 ਸਾਲ ਇਕੱਠੇ ਰਹੇ। 46 ਸਾਲਾ ਇਟਲੀ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਸਮੇਂ ਤੋਂ ਸਾਡੇ ਰਸਤੇ ਵੱਖ ਹੋ ਗਏ ਹਨ। ਅਜਿਹੇ ‘ਚ ਹੁਣ ਸਮਾਂ ਆ ਗਿਆ ਹੈ ਕਿ ਇਸ ਨੂੰ ਸਵੀਕਾਰ ਕੀਤਾ ਜਾਵੇ।
ਜਾਣਕਾਰੀ ਮੁਤਾਬਕ ਜਿਆਮਬਰੂਨੋ ਅਤੇ ਮੇਲੋਨੀ ਦਾ ਵਿਆਹ ਨਹੀਂ ਹੋਇਆ ਹੈ। ਹਾਲਾਂਕਿ, ਉਹ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ ਵਿੱਚ ਸਨ। ਉਨ੍ਹਾਂ ਦੀ ਸੱਤ ਸਾਲ ਦੀ ਬੇਟੀ ਵੀ ਹੈ। ਮੇਲੋਨੀ ਨੇ ਲਿਖਿਆ, ‘ਮੈਂ ਇਕੱਠੇ ਬਿਤਾਏ ਸ਼ਾਨਦਾਰ ਸਾਲਾਂ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ। ਮੈਂ ਉਹਨਾਂ ਸਾਰੀਆਂ ਮੁਸ਼ਕਲਾਂ ਵਿੱਚ ਮੇਰੇ ਨਾਲ ਰਹਿਣ ਲਈ ਅਤੇ ਮੇਰੀ ਜ਼ਿੰਦਗੀ ਵਿੱਚ ਸਭ ਤੋਂ ਮਹੱਤਵਪੂਰਨ ਚੀਜ਼, ਸਾਡੀ ਧੀ ਜੇਨੇਵਰਾ ਦੇਣ ਲਈ ਉਸਦਾ ਧੰਨਵਾਦ ਕਰਦੀ ਹਾਂ। “
ਦੱਸ ਦਈਏ ਕਿ 1977 ਵਿੱਚ ਰੋਮ ਵਿੱਚ ਜਨਮੀ, ਮੇਲੋਨੀ 15 ਸਾਲਾਂ ਦੀ ਸੀ ਜਦੋਂ ਉਹ ਇਟਾਲੀਅਨ ਸੋਸ਼ਲ ਮੂਵਮੈਂਟ (ਐਮਐਸਆਈ) ਦੇ ਯੂਥ ਵਿੰਗ ਵਿੱਚ ਸ਼ਾਮਲ ਹੋਈ। ਉਹ 2015 ਵਿੱਚ ਜਿਆਮਬਰੂਨੋ ਨੂੰ ਮਿਲੀ ਜਦੋਂ ਉਹ ਇੱਕ ਟੀਵੀ ਸ਼ੋਅ ਲਈ ਇੱਕ ਲੇਖਕ ਵਜੋਂ ਕੰਮ ਕਰ ਰਹੇ ਸਨ। ਮੇਲੋਨੀ ਨੇ ਇਸ ਸ਼ੋਅ ‘ਚ ਹਿੱਸਾ ਲਿਆ ਸੀ। ਜਿਆਮਬਰੂਨੋ ਦਾ ਜਨਮ 1981 ਵਿੱਚ ਮਿਲਾਨ ਵਿੱਚ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...