November 6, 2026, 3:18 pm
----------- Advertisement -----------
HomeNewsLatest Newsਜਲੰਧਰ DC ਨੇ Immigration ਸਲਾਹਕਾਰਾਂ ਅਤੇ IELTS ਸੈਂਟਰਾਂ ਦੇ ਲਾਇਸੈਂਸ Suspend ਕੀਤੇ

ਜਲੰਧਰ DC ਨੇ Immigration ਸਲਾਹਕਾਰਾਂ ਅਤੇ IELTS ਸੈਂਟਰਾਂ ਦੇ ਲਾਇਸੈਂਸ Suspend ਕੀਤੇ

Published on

----------- Advertisement -----------

ਜਲੰਧਰ : – ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਦੇ 239 ਇਮੀਗ੍ਰੇਸ਼ਨ ਸਲਾਹਕਾਰਾਂ ਅਤੇ 129 ਆਈਲੈਟਸ ਸੈਂਟਰਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ। ਡੀਸੀ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਲਈ ਇਨ੍ਹਾਂ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ। ਇਸ ਤੋਂ ਇਲਾਵਾ ਡੀਸੀ ਨੇ 1320 ਇਮੀਗ੍ਰੇਸ਼ਨ ਸਲਾਹਕਾਰਾਂ, ਟਿਕਟਿੰਗ ਏਜੰਟਾਂ, ਆਈਲੈਟਸ ਸੈਂਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੁੱਲ 1320 ਇਮੀਗ੍ਰੇਸ਼ਨ ਸਲਾਹਕਾਰਾਂ, ਟਿਕਟਿੰਗ ਏਜੰਟਾਂ, ਆਈਲੈਟਸ ਸੈਂਟਰਾਂ ਦੇ ਸੰਚਾਲਕਾਂ ਨੂੰ ਐਕਟ ਤਹਿਤ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...