November 17, 2026, 6:50 am
----------- Advertisement -----------
HomeNewsLatest Newsਪੰਜਾਬ ਵਿੱਚ "ਭਾਰਤ ਜੋੜੋ ਯਾਤਰਾ": ਰਾਹੁਲ ਗਾਂਧੀ ਜਲੰਧਰ ਵਿੱਚ 16 ਕਿਲੋਮੀਟਰ ਪੈਦਲ...

ਪੰਜਾਬ ਵਿੱਚ “ਭਾਰਤ ਜੋੜੋ ਯਾਤਰਾ”: ਰਾਹੁਲ ਗਾਂਧੀ ਜਲੰਧਰ ਵਿੱਚ 16 ਕਿਲੋਮੀਟਰ ਪੈਦਲ ਚੱਲੇ

Published on

----------- Advertisement -----------

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ਾਮ 6.30 ਵਜੇ ਹੇਮਕੁੰਟ ਪਬਲਿਕ ਸਕੂਲ ਨੇੜੇ ਸਮਾਪਤ ਹੋਈ। ਐਤਵਾਰ ਨੂੰ ਜਲੰਧਰ ਦੇ ਖਾਲਸਾ ਕਾਲਜ ਗਰਾਊਂਡ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ‘ਚ ਰਾਹੁਲ ਨੇ 16 ਕਿਲੋਮੀਟਰ ਦਾ ਸਫਰ ਤੈਅ ਕੀਤਾ। ਪਹਿਲਾਂ ਇਹ ਯਾਤਰਾ ਫਗਵਾੜਾ ਦੀ ਪ੍ਰਾਈਵੇਟ ਯੂਨੀਵਰਸਿਟੀ ਤੋਂ ਸਵੇਰੇ 6 ਵਜੇ ਸ਼ੁਰੂ ਹੋਣੀ ਸੀ। ਯਾਤਰਾ ਦਾ ਪਹਿਲਾ ਪੜਾਅ ਸ਼ਾਮ 5 ਵਜੇ ਟੀ-ਬ੍ਰੇਕ ਨਾਲ ਪੂਰਾ ਕੀਤਾ ਗਿਆ ਅਤੇ ਸ਼ਾਮ 6 ਵਜੇ ਯਾਤਰਾ ਦੁਬਾਰਾ ਸ਼ੁਰੂ ਹੋਈ।
6.30 ਵਜੇ ਇਹ ਯਾਤਰਾ ਹੇਮਕੁੰਟ ਪਬਲਿਕ ਸਕੂਲ ਨੇੜੇ ਆ ਕੇ ਸਮਾਪਤ ਹੋਈ। ਦੌਰੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਜਲੰਧਰ ਪੁੱਜੇ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਰਾਹੁਲ ਗਾਂਧੀ ਕੋਲ ਲੈ ਗਏ। ਰਾਹੁਲ ਨੇ ਯਾਤਰਾ ਦੌਰਾਨ ਉਨ੍ਹਾਂ ਦਾ ਹੱਥ ਫੜਿਆ ਅਤੇ ਆਪਣੇ ਹੱਥਾਂ ਨਾਲ ਉਨ੍ਹਾਂ ‘ਤੇ ਡਿੱਗੇ ਫੁੱਲਾਂ ਨੂੰ ਹਟਾ ਦਿੱਤਾ।
ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਦੁਪਹਿਰ 2 ਵਜੇ ਸ਼੍ਰੀ ਦੇਵੀ ਤਾਲਾਬ ਮੰਦਰ ਪਹੁੰਚੇ। ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸਿੱਧੇ ਯਾਤਰਾ ਲਈ ਰਵਾਨਾ ਹੋ ਗਏ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...