August 9, 2026, 9:11 pm
----------- Advertisement -----------
HomeNewsLatest Newsਹਿਜਾਬ ਵਿਵਾਦ ਵਿੱਚ ਫੈਸਲਾ ਸੁਣਾਉਣ ਵਾਲੇ ਜੱਜਾਂ ਨੂੰ ਮਿਲੀ 'Y' ਸ਼੍ਰੇਣੀ ਦੀ...

ਹਿਜਾਬ ਵਿਵਾਦ ਵਿੱਚ ਫੈਸਲਾ ਸੁਣਾਉਣ ਵਾਲੇ ਜੱਜਾਂ ਨੂੰ ਮਿਲੀ ‘Y’ ਸ਼੍ਰੇਣੀ ਦੀ ਸੁਰੱਖਿਆ

Published on

----------- Advertisement -----------

ਬੰਗਲੌਰ : – ਹਿਜਾਬ ਵਿਵਾਦ ‘ਚ ਫੈਸਲਾ ਸੁਣਾਉਣ ਵਾਲੇ ਜੱਜਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਹਾਈ ਕੋਰਟ ਦੇ ਚੀਫ਼ ਜਸਟਿਸ ਰਿਤੂਰਾਜ ਅਵਸਥੀ ਵੀ ਇਸ ਵਿੱਚ ਸ਼ਾਮਲ ਹਨ। ਕਰਨਾਟਕ ਹਾਈ ਕੋਰਟ ਦੇ ਵਕੀਲ ਉਮਾਪਤੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾਇਆ ਸੀ। ਇਸ ‘ਚ ਕਿਹਾ ਗਿਆ ਹੈ ਕਿ ਅਸੀਂ ਜਾਣਦੇ ਹਾਂ ਕਿ ਚੀਫ ਜਸਟਿਸ ਸਵੇਰ ਦੀ ਸੈਰ ਲਈ ਕਿੱਥੇ ਜਾਂਦੇ ਹਨ। ਵਕੀਲ ਨੇ ਰਜਿਸਟਰਾਰ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ। ਇਸ ਮਗਰੋਂ ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਧਮਕੀ ਦੇ ਮੱਦੇਨਜ਼ਰ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਜੱਜਾਂ ਨੂੰ Y ਸ਼੍ਰੇਣੀ ਦੀ ਸੁਰੱਖਿਆ ਦਾ ਐਲਾਨ ਕੀਤਾ ਹੈ। ਸੀਐਮ ਨੇ ਕਿਹਾ- ਅਸੀਂ ਹਿਜਾਬ ‘ਤੇ ਫੈਸਲਾ ਦੇਣ ਵਾਲੇ ਤਿੰਨੋਂ ਜੱਜਾਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਜੱਜਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਲਈ ਆਈ.ਜੀ ਨੂੰ ਨਿਰਦੇਸ਼ ਦਿੱਤੇ ਗਏ ਹਨ|
ਵਕੀਲ ਉਮਾਪਤੀ ਨੇ ਕਿਹਾ- ਮੈਨੂੰ ਸਵੇਰੇ 9:45 ਵਜੇ ਵਟਸਐਪ ‘ਤੇ ਇੱਕ ਵੀਡੀਓ ਮਿਲਿਆ ਜੋ ਤਾਮਿਲ ਵਿੱਚ ਹੈ। ਵੀਡੀਓ ‘ਚ ਹਿਜਾਬ ਵਿਵਾਦ ‘ਤੇ ਫੈਸਲਾ ਸੁਣਾਉਣ ਵਾਲੇ ਜੱਜ ਅਤੇ ਕਰਨਾਟਕ ਹਾਈਕੋਰਟ ਦੇ ਚੀਫ਼ ਜਸਟਿਸ ਦੀ ਹੱਤਿਆ ਦੱਸੀ ਜਾ ਰਹੀ ਹੈ। ਵਕੀਲ ਦਾ ਦੋਸ਼ ਹੈ ਕਿ ਵੀਡੀਓ ਤਾਮਿਲਨਾਡੂ ਦਾ ਹੈ। ਵੀਡੀਓ ਦੇ ਬੈਕਗ੍ਰਾਊਂਡ ‘ਚ ਸਪੀਕਰ ਨੂੰ ਝਾਰਖੰਡ ‘ਚ ਜੱਜ ਦੀ ਹੱਤਿਆ ਬਾਰੇ ਦੱਸਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...