September 15, 2026, 9:23 pm
----------- Advertisement -----------
HomeNewsLatest Newsਕਪੂਰਥਲਾ ਬੇਅਦਬੀ ਮਾਮਲਾ: ਔਰਤ ਨੇ ਮਰਨ ਵਾਲੇ ਵਿਅਕਤੀ ਦੀ ਭੈਣ ਹੋਣ ਦਾ...

ਕਪੂਰਥਲਾ ਬੇਅਦਬੀ ਮਾਮਲਾ: ਔਰਤ ਨੇ ਮਰਨ ਵਾਲੇ ਵਿਅਕਤੀ ਦੀ ਭੈਣ ਹੋਣ ਦਾ ਕੀਤਾ ਦਾਅਵਾ

Published on

----------- Advertisement -----------

ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਬੀਤੇ ਦਿਨ ਨਿਸ਼ਾਨ ਸਾਹਿਬ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸ਼ਨ ਹਰਕਤ ਵਿੱਚ ਆ ਚੁਕੇ ਹਨ। ਧਾਰਮਿਕ ਸਥਾਨ ਤੇ ਹੋਈ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲਿਆਂ ਦੀ ਜਾਂਚ ਵਿੱਚ ਪੁਲਿਸ ਪੂਰੀ ਤਰ੍ਹਾਂ ਜੁਟੀ ਹੋਈ ਹੈ। ਜਾਂਚ ਪੜਤਾਲ ਦੌਰਾਨ ਇਕ ਮਹਿਲਾ ਸਾਹਮਣੇ ਆਈ ਹੈ ਜਿਸ ਦਾ ਕਹਿਣਾ ਹੈ ਪਿੰਡ ਨਿਜ਼ਾਮਪੁਰ ਵਿਖੇ ਜਿਸ ਨੂੰ ਮਾਰਿਆ ਗਿਆ ਉਹ ਉਸ ਦਾ ਭਰਾ (ਅੰਕਿਤ) ਸੀ।


ਮਿਲੀ ਜਾਣਕਾਰੀ ਮੁਤਾਬਿਕ ਇਹ ਮਹਿਲਾ ਬਿਹਾਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਪੁਲਿਸ ਇਸ ਦੀ ਜਾਂਚ ਵਿੱਚ ਜੁਟ ਗਈ ਹੈ।ਉਕਤ ਔਰਤ ਨੇ ਕੁਝ ਦਸਤਾਵੇਜ਼ ਭੇਜੇ ਹਨ, ਜਿਸ ਤੋਂ ਲੱਗ ਰਿਹਾ ਹੈ ਕਿ ਪਰਿਵਾਰਕ ਮੈਂਬਰ ਪੁਲਿਸ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਵੀ ਖਬਰ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਡੀ. ਐੱਨ. ਏ. ਟੈਸਟ ਲਿਆ ਜਾਵੇਗਾ ਤੇ ਵਾਲਾਂ ਦੇ ਸੈਂਪਲ ਲਏ ਜਾਣਗੇ। ਦਸ ਦਈਏ ਇਸ ਔਰਤ ਨੇ ਪਹਿਲਾਂ ਅੰਮ੍ਰਿਤਸਰ ਵਾਲੀ ਘਟਨਾ ‘ਚ ਦੋਸ਼ੀ ਨੂੰ ਭਰਾ ਦੱਸਿਆ ਪਰ ਸਾਫ ਤਸਵੀਰ ਵੇਖ ਕੇ ਮਨ੍ਹਾ ਕਰ ਦਿੱਤਾ ਸੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਭੈਣ ਪੁਲਿਸ ਤੱਕ ਪਹੁੰਚੀ ਹੈ ਕਿ ਨਹੀਂ ਪਰ ਉਮੀਦ ਹੈ ਕਿ ਜਲਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...