September 19, 2026, 2:08 pm
----------- Advertisement -----------
HomeNewsLatest Newsਹਿਜਾਬ ਵਿਵਾਦ ਦਾ ਸੇਕ ਪੁੱਜਾ ਪੰਜਾਬ : ਸ਼ਾਹੀ ਇਮਾਮ ਵਲੋਂ 12 ਫਰਵਰੀ...

ਹਿਜਾਬ ਵਿਵਾਦ ਦਾ ਸੇਕ ਪੁੱਜਾ ਪੰਜਾਬ : ਸ਼ਾਹੀ ਇਮਾਮ ਵਲੋਂ 12 ਫਰਵਰੀ ਨੂੰ ਲੁਧਿਆਣਾ ਵਿੱਚ ਮਾਰਚ ਕੱਢਣ ਦਾ ਐਲਾਨ

Published on

----------- Advertisement -----------

ਲੁਧਿਆਣਾ : – ਕਰਨਾਟਕ ਦੇ ਹਿਜਾਬ ਵਿਵਾਦ ਦਾ ਸੇਕ ਪੰਜਾਬ ਤੱਕ ਪਹੁੰਚ ਗਿਆ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਵੀਰਵਾਰ ਨੂੰ ਜਾਮਾ ਮਸਜਿਦ ਵਿਖੇ ਸੂਬੇ ਦੀਆਂ ਮੁਸਲਿਮ ਜਥੇਬੰਦੀਆਂ ਦੀ ਮੀਟਿੰਗ ਬੁਲਾਈ।
ਫੈਸਲਾ ਕੀਤਾ ਗਿਆ ਕਿ 12 ਫਰਵਰੀ ਨੂੰ ਲੁਧਿਆਣਾ ਵਿੱਚ ਹਿਜਾਬ ਮਾਰਚ ਕੱਢਿਆ ਜਾਵੇਗਾ। ਇਸ ਵਿੱਚ ਵੱਡੀ ਗਿਣਤੀ ਵਿੱਚ ਮੁਸਲਿਮ ਔਰਤਾਂ ਵੀ ਭਾਗ ਲੈਣਗੀਆਂ। ਮੀਟਿੰਗ ਵਿੱਚ ਸਾਰੀਆਂ ਮਸਜਿਦਾਂ, ਮਦਰੱਸਿਆਂ ਅਤੇ ਮੁਸਲਿਮ ਸੰਸਥਾਵਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ।
ਮੀਟਿੰਗ ਵਿੱਚ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਉਹ ਕਰਨਾਟਕ ਦੀ ਬਹਾਦਰ ਲੜਕੀ ਮੁਸਕਾਨ ਦੀ ਹਿੰਮਤ ਨੂੰ ਸਲਾਮ ਕਰਦੇ ਹਨ। ਜਿਸ ਨੇ ਅੱਲ੍ਹਾ-ਹੂ-ਅਕਬਰ ਰਾਹੀਂ ਫਿਰਕਾਪ੍ਰਸਤਾਂ ਨੂੰ ਕਰਾਰਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕਰਨਾਟਕ ਤੋਂ ਦੇਸ਼ ਵਿੱਚ ਨਫ਼ਰਤ ਦਾ ਨਵਾਂ ਸੁਨੇਹਾ ਦਿੱਤਾ ਗਿਆ ਹੈ। ਸੱਤਾ ਵਿਚ ਰਹਿਣ ਵਾਲਿਆਂ ਕੋਲ ਨਫ਼ਰਤ ਅਤੇ ਧਰਮ ਦੀ ਰਾਜਨੀਤੀ ਤੋਂ ਇਲਾਵਾ ਕੁਝ ਨਹੀਂ ਬਚਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...