April 17, 2026, 11:02 am
----------- Advertisement -----------
HomeNewsBreaking Newsਨਾਜਾਇਜ਼ ਮਾਈਨਿੰਗ ਮਾਮਲੇ 'ਚ ਸੀ ਐਮ ਚੰਨੀ ਨੂੰ ਕਲੀਨ ਚਿੱਟ ਮਿਲਣ ਤੇ...

ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸੀ ਐਮ ਚੰਨੀ ਨੂੰ ਕਲੀਨ ਚਿੱਟ ਮਿਲਣ ਤੇ ਭੜਕੇ ਕੇਜਰੀਵਾਲ, ਕਿਹਾ -ਸਰਕਾਰ ਬਣਨ ‘ਤੇ ਕਰਵਾਵਾਂਗੇ ਨਿਰਪੱਖ ਜਾਂਚ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਕਲੀਨ ਚਿੱਟ ਦੇ ਦਿੱਤੀ। ਸੀਐਮ ਚੰਨੀ ਨੂੰ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਕਲੀਨ ਚਿੱਟ ਮਿਲਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਫੀ ਭੜਕ ਗਏ ਹਨ। ਇਸ ਮਾਮਲੇ ਤੇ ਅੰਮ੍ਰਿਤਸਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ “ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ‘ਤੇ ਅਸੀਂ ਰੇਤ ਮਾਈਨਿੰਗ ਦੀ ਨਿਰਪੱਖ ਜਾਂਚ ਕਰਾਵਾਂਗੇ। ਜਦੋਂ ਉਸ ਦੇ ਰਿਸ਼ਤੇਦਾਰ ਨੇ ਕਬੂਲ ਕੀਤਾ ਹੈ ਕਿ ਸਾਰਾ ਪੈਸਾ ਚੰਨੀ ਦਾ ਹੈ ਤਾਂ ਈਡੀ ਉਸ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੀ।”
ਦਸ ਦਈਏ ਕਿ ਇਸ ਮਾਮਲੇ ਸੀ ਕਲੀਨ ਚਿੱਟ ਮਿਲਣ ‘ਤੇ ਸੀ ਐਮ ਚੰਨੀ ਨੇ ਕੇਜਰੀਵਾਲ ਤੇ ਨਿਸ਼ਾਨੇ ਸਾਧਦਿਆਂ ਐਤਵਾਰ ਸਵੇਰੇ ਦੋ ਟਵੀਟ ਕੀਤੇ ਸਨ। ਜਿਨ੍ਹਾਂ ‘ਚ ਚੰਨੀ ਨੇ ਕਿਹਾ ਕਿ ਮੇਰੇ ਖਿਲਾਫ਼ ਕਈ ਦੋਸ਼ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੁਝ ਵੀ ਸੱਚ ਨਹੀਂ ਸੀ। ਉਨ੍ਹਾਂ ਰਾਜਪਾਲ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਜਾਂਚ ਦੇ ਹੁਕਮ ਦਿੱਤੇ, ਪਰ ਸਚਾਈ ਦੀ ਜਿੱਤ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...