October 27, 2026, 6:13 pm
----------- Advertisement -----------
HomeNewsLatest Newsਵਰਲਡ ਸਿਟੀ ਕਾਨਫਰੰਸ ਲਈ ਸਿੰਗਾਪੁਰ ਜਾਣ ਦੀ ਇਜਾਜ਼ਤ ਨਾ ਮਿਲਣ 'ਤੇ ਕੇਜਰੀਵਾਲ...

ਵਰਲਡ ਸਿਟੀ ਕਾਨਫਰੰਸ ਲਈ ਸਿੰਗਾਪੁਰ ਜਾਣ ਦੀ ਇਜਾਜ਼ਤ ਨਾ ਮਿਲਣ ‘ਤੇ ਕੇਜਰੀਵਾਲ ਨੇ ਪੀਐਮ ਮੋਦੀ ਤੇ ਸਾਧਿਆ ਨਿਸ਼ਾਨਾ

Published on

----------- Advertisement -----------

ਨਵੀਂ ਦਿੱਲੀ : – ਸਿੰਗਾਪੁਰ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿਸ਼ਵ ਸ਼ਹਿਰ ਸੰਮੇਲਨ ਵਿੱਚ ਦਿੱਲੀ ਦਾ ਮਾਡਲ ਪੇਸ਼ ਕਰਨ ਲਈ ਸੱਦਾ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਤੋਂ ਨਾਰਾਜ਼ ਕੇਜਰੀਵਾਲ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਅਜਿਹੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਣਾ ਦੇਸ਼ ਹਿੱਤ ਦੇ ਵਿਰੁੱਧ ਹੈ। ਕਿਰਪਾ ਕਰਕੇ ਉਹਨਾਂ ਨੂੰ ਜਾਣ ਦੀ ਇਜਾਜ਼ਤ ਦਿਓ।
ਕੇਜਰੀਵਾਲ ਨੇ ਆਪਣੀ ਚਿੱਠੀ ‘ਚ ਲਿਖਿਆ ਕਿ ਇਸ ਕਾਨਫਰੰਸ ‘ਚ ਦੁਨੀਆ ਭਰ ਤੋਂ ਵੱਡੇ ਨੇਤਾ ਆ ਰਹੇ ਹਨ। ਦਿੱਲੀ ਮਾਡਲ ਨੂੰ ਸਭ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਜੋ ਕਿ ਭਾਰਤ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਲਿਖਿਆ ਕਿ ਮੈਨੂੰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਮੈਨੂੰ ਅਜੇ ਤੱਕ ਸਿੰਗਾਪੁਰ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ। ਮੈਂ 7 ਜੂਨ ਨੂੰ ਚਿੱਠੀ ਲਿਖ ਕੇ ਇਜਾਜ਼ਤ ਮੰਗੀ ਸੀ ਪਰ ਹੁਣ ਤੱਕ ਕੋਈ ਜਵਾਬ ਨਹੀਂ ਆਇਆ। ਕਿਸੇ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦੇ ਮੰਚ ‘ਤੇ ਜਾਣ ਤੋਂ ਰੋਕਣਾ ਠੀਕ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...