August 8, 2026, 6:19 pm
----------- Advertisement -----------
HomeNewsLatest Newsਮੀਟਿੰਗ ਵਿਚ ਕਿਸਾਨਾਂ ਦੀ ਪੂਰਨ ਕਰਜ਼ਾ-ਮੁਕਤੀ ਦਾ ਅਹਿਮ ਉਠਾਵਾਂਗੇ- ਪ੍ਰਧਾਨ ਬੂਟਾ...

ਮੀਟਿੰਗ ਵਿਚ ਕਿਸਾਨਾਂ ਦੀ ਪੂਰਨ ਕਰਜ਼ਾ-ਮੁਕਤੀ ਦਾ ਅਹਿਮ ਉਠਾਵਾਂਗੇ- ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ

Published on

----------- Advertisement -----------

17 ਦਸੰਬਰ ਨੂੰ ਪੰਜਾਬ ਦੇ ਮੁੱਖ-ਮੰਤਰੀ ਚਰਨਜੀਤ ਸਿੰਘ ਚੰਨੀ ਅਤੇ 32 ਕਿਸਾਨ-ਜਥੇਬੰਦੀਆਂ ਵਿਚਕਾਰ ਹੋਣ ਵਾਲੀ ਮੀਟਿੰਗ ਦੌਰਾਨ ਕਿਸਾਨਾਂ ਦੀ ਪੂਰਨ ਕਰਜ਼ਾ ਮੁਕਤੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਪੰਜਾਬ ਕਾਂਗਰਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ-ਮੈਨੀਫੈਸਟੋ ਰਾਹੀਂ ਕੀਤੇ ਵਾਅਦੇ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ, ਕਿਉਂਕਿ ਕਿ ਆਗਾਮੀ ਚੋਣਾਂ ਬਿਲਕੁਲ ਨੇੜੇ ਹਨ, ਪਰ ਕਿਸਾਨ ਕਰਜ਼ੇ ਦੇ ਭਾਰ ਹੇਠ ਦੱਬੇ ਜਾ ਰਹੇ ਹਨ।

ਇਨਾ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਪੰਜਾਬ ਪਰਦਿਆਂ ਨੇ ਕੀਤਾ। ਉਨਾਂ ਨੇ ਕਿਹਾ ਨੇ ਕਿ 15 ਦਸੰਬਰ ਨੂੰ ਵੱਡੇ ਇਕੱਠਾਂ ਨਾਲ ਪੰਜਾਬ ਦੇ ਕਿਸਾਨੀ-ਧਰਨੇ ਚੁੱਕੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਭਰ ‘ਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਭਾਜਪਾ ਆਗੂਆਂ ਦੇ ਘਰਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਕਾਰਪੋਰੇਟ ਮਾਲਜ਼ ਸਮੇਤ 116 ਥਾਵਾਂ ‘ਤੇ ਪਿਛਲੇ 1 ਸਾਲ ਤੋ ਪੱਕੇ-ਧਰਨੇ ਜਾਰੀ ਸਨ, ਜੋ ਹੁਣ ਬਕਾਇਦਾ ਜਿੱਤ ਦਾ ਐਲਾਨ ਕਰਕੇ ਚੁੱਕੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...