ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿੱਤੇ ਨਿਰਦੇਸ਼ ਤਹਿਤ ਪਿੰਡ ਹੂਲਕਾ,ਜ਼ਿਲ੍ਹਾ ਪਟਿਆਲਾ ਬਲਾਕ ਰਾਜਪੁਰਾ ਵਿਖੇ 30 ਏਕੜ ਨਾਜਾਇਜ਼ ਕਬਜ਼ੇ ਵਾਲੀ ਜ਼ਮੀਨ ਨੂੰ ਗੈਰਕਾਨੂੰਨੀ ਕਬਜ਼ਾ ਮੁਕਤ ਕਰਨ ਸਬੰਧੀ ਰਾਜਪੁਰਾ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ ਅਤੇ ਅਹਿਮ ਦਿਸ਼ਾ ਨਿਰਦੇਸ਼ ਦਿੰਦੇ ਹੋਏ ਕਬਜ਼ੇ ਦੀ ਤਿਆਰੀਆਂ ਸਬੰਧੀ ਆਦੇਸ਼ ਅਤੇ ਵਿਚਾਰ ਸਾਂਝੇ ਕੀਤੇ।













