November 18, 2026, 8:02 am
----------- Advertisement -----------
HomeNewsLatest Newsਕੁਲਦੀਪ ਸਿੰਘ ਜੱਸੋਵਾਲ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਦਾ ਚਾਰਜ ਸੰਭਾਲਿਆ ਗਿਆ

ਕੁਲਦੀਪ ਸਿੰਘ ਜੱਸੋਵਾਲ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਦਾ ਚਾਰਜ ਸੰਭਾਲਿਆ ਗਿਆ

Published on

----------- Advertisement -----------

ਐਸ.ਏ.ਐਸ ਨਗਰ : – ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਵੱਲੋਂ ਅੱਜ ਬਤੌਰ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦਾ ਚਾਰਜ ਸੰਭਾਲਿਆ ਗਿਆ ਹੈ । ਜਾਣਕਾਰੀ ਦਿੰਦੇ ਹੋਏ ਸ੍ਰੀ ਜੱਸੋਵਾਲ ਨੇ ਕਿਹਾ ਕਿ ਡੇਅਰੀ ਫਾਰਮਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ।
ਉਨ੍ਹਾਂ ਕਿਹਾ ਫਾਰਮਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹੂਲਤ ਵਿੱਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਸਰਕਾਰ ਵਲੋਂ ਮਿਥੇ ਗਏ ਉਦੇਸ਼ਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਨਾਲ ਡੇਅਰੀ ਖੇਤਰ ਵਿੱਚ ਹੋਰ ਤਰੱਕੀ ਹੋਵੇਗੀ।
ਇਸ ਮੌਕੇ ਸਾਬਕਾ ਡਾਇਰੈਕਟਰ ਸ਼੍ਰੀ ਕਰਨੈਲ ਸਿੰਘ,ਸ੍ਰੀ ਅਨਿਲ ਕੌੜਾ ਅਤੇ ਸਾਬਕਾ ਸੰਯੁਕਤ ਸੀ.ਈ.ਓ ਸ੍ਰੀ ਜੇ.ਐਸ.ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...