ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈਪ੍ਰਤਾਪ ਸਿੰਘ ਜੇਤੂ ਰਹੇ ਹਨ | ਉੱਥੇ ਹੀ ਕੋਟਕਪੂਰਾ ਵਿਧਾਨ ਸਭਾ ਹਲਕਾ ‘ਚ ਕੁਲਤਾਰ ਸੰਧਵਾ 20,737 ਵੋਟਾਂ ਨਾਲ ਜੇਤੂ ਰਹੇ ਹਨ | ਉੱਥੇ ਹੀ ਫਰੀਦਕੋਟ ਤੋਂ ‘ਆਪ’ ਉਮੀਦਵਾਰ ਹਰਦੀਪ ਸਿੰਘ ਸੇਖੋਂ 16,289 ਵੋਟਾਂ ਨਾਲ ਜੇਤੂ | ਉੱਥੇ ਹੀ ਸੁਖਪਾਲ ਸਿੰਘ ਖਹਿਰਾ ਭੁਲੱਥ ਤੋਂ ਜੇਤੂ ਰਹੇ ਹਨ |
----------- Advertisement -----------
ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਕੁੰਵਰ ਵਿਜੈਪ੍ਰਤਾਪ ਸਿੰਘ ਜਿੱਤੇ
Published on
----------- Advertisement -----------












