September 3, 2026, 11:06 am
----------- Advertisement -----------
HomeNewsLatest Newsਕੁਸ਼ੀਨਗਰ 'ਚ ਦਰਦਨਾਕ ਹਾਦਸਾ, ਖੂਹ ਦੀ ਸਲੈਬ ਟੁੱਟਣ ਕਾਰਨ 13 ਦੀ ਮੌਤ

ਕੁਸ਼ੀਨਗਰ ‘ਚ ਦਰਦਨਾਕ ਹਾਦਸਾ, ਖੂਹ ਦੀ ਸਲੈਬ ਟੁੱਟਣ ਕਾਰਨ 13 ਦੀ ਮੌਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਘਰ ਤੋਂ ਕਰੀਬ 100 ਮੀਟਰ ਦੀ ਦੂਰੀ ‘ਤੇ ਸਥਿਤ ਖੂਹ ਦੇ ਸਾਹਮਣੇ ਮਟਕੌੜ (ਵਿਆਹ ਤੋਂ ਪਹਿਲਾਂ ਦੀ ਰਸਮ) ਚੱਲ ਰਹੀ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਹੁਣ ਤੱਕ 13 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਿਨ੍ਹਾਂ ਵਿੱਚ ਔਰਤਾਂ ਅਤੇ ਲੜਕੀਆਂ ਵੀ ਸ਼ਾਮਲ ਹਨ। ਕਈ ਲੋਕ ਜ਼ਖਮੀ ਵੀ ਹੋਏ ਹਨ।
ਦਰਅਸਲ ਨੇਬੂਆ ਨੌਰੰਗੀਆ ਥਾਣਾ ਖੇਤਰ ਦੇ ਨੌਰੰਗੀਆ ਪਿੰਡ ‘ਚ ਵਿਆਹ ਸਮਾਗਮ ‘ਚ ਰਸਮਾਂ ਦੌਰਾਨ ਖੂਹ ਦੀ ਸਲੈਬ ਟੁੱਟਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਬੁੱਧਵਾਰ ਰਾਤ ਨੂੰ ਹਲਦੀ ਦੀ ਰਸਮ ਚੱਲ ਰਹੀ ਸੀ। ਇਸ ਦੌਰਾਨ ਕੁਝ ਔਰਤਾਂ ਅਤੇ ਲੜਕੀਆਂ ਖੂਹ ‘ਤੇ ਬਣੀ ਸਲੈਬ ਤੇ ਖੜ੍ਹੀਆਂ ਸਨ ਚਾਨਕ ਖੂਹ ਦੀ ਸਲੈਬ ਟੁੱਟ ਗਈ ਅਤੇ 25 ਤੋਂ ਵੱਧ ਔਰਤਾਂ, ਲੜਕੀਆਂ ਅਤੇ ਬੱਚੇ ਖੂਹ ‘ਚ ਡਿੱਗ ਗਏ। ਹੁਣ ਤੱਕ 13 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਸੂਚਨਾ ਮਿਲਣ ‘ਤੇ ਪੁਲਸ ਨੇ ਆ ਕੇ ਆਸਪਾਸ ਦੇ ਲੋਕਾਂ ਨੂੰ ਨਾਲ ਲੈ ਕੇ ਸਾਰਿਆਂ ਨੂੰ ਖੂਹ ‘ਚੋਂ ਬਾਹਰ ਕੱਢਿਆ। ਹਾਦਸੇ ਤੋਂ ਬਾਅਦ ਵਿਆਹ ਸਮਾਗਮ ਦੀਆਂ ਖੁਸ਼ੀਆਂ ‘ਚ ਸੋਗ ਫੈਲ ਗਿਆ। ਹਰ ਪਾਸੇ ਹਫੜਾ-ਦਫੜੀ ਮਚ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...