April 23, 2026, 7:22 am
----------- Advertisement -----------
HomeNewsLatest Newsਕੀਵ: ਭਾਰਤੀ ਦੂਤਾਵਾਸ ਵਲੋਂ ਬਿਨਾਂ ਅਧਿਕਾਰੀਆਂ ਦੇ ਤਾਲਮੇਲ ਤੋਂ ਸਰਹੱਦੀ ਚੌਕੀਆਂ 'ਤੇ...

ਕੀਵ: ਭਾਰਤੀ ਦੂਤਾਵਾਸ ਵਲੋਂ ਬਿਨਾਂ ਅਧਿਕਾਰੀਆਂ ਦੇ ਤਾਲਮੇਲ ਤੋਂ ਸਰਹੱਦੀ ਚੌਕੀਆਂ ‘ਤੇ ਨਾ ਜਾਣ ਲਈ ਹਦਾਇਤਾਂ ਜਾਰੀ

Published on

----------- Advertisement -----------

ਯੂਕਰੇਨ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਕੁਝ ਭਾਰਤੀ ਲੋਕਾਂ ਨੂੰ ਵਾਪਿਸ ਵੀ ਲਿਆਂਦਾ ਜਾ ਰਿਹਾ ਹੈ। ਰਾਜਧਾਨੀ ਕੀਵ ਦੇ ਭਾਰਤੀ ਦੂਤਾਵਾਸ ਵਲੋਂ ਸ਼ਨੀਵਾਰ ਨੂੰ ਇਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਐਡਵਾਇਜ਼ਰੀ ਜਾਰੀ ਕਰ ਭਾਰਤੀ ਨਾਗਰਿਕਾਂ ਨੂੰ ਕਿਹਾ ਗਿਆ ਹੈ ਕਿ ਉਹ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਪੂਰਵ ਤਾਲਮੇਲ ਤੋਂ ਬਿਨਾਂ ਕਿਸੇ ਵੀ ਸਰਹੱਦੀ ਚੌਕੀ ‘ਤੇ ਨਾ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਰੂਸ ਹਰ ਪਾਸਿਓਂ ਯੂਕਰੇਨ ‘ਤੇ ਹਮਲਾ ਕਰ ਰਿਹਾ ਹੈ। ਜਿਸ ਕਾਰਨ ਸਰਹੱਦੀ ਚੌਕੀਆਂ ਨੇੜੇ ਵੀ ਕਾਫੀ ਖ਼ਤਰਾ ਬਣਿਆ ਹੋਇਆ ਹੈ।


ਦੂਤਾਵਾਸ ਵਲੋਂ ਜਾਰੀ ਐਡਵਾਈਜ਼ਰੀ ‘ਚ ਇਹ ਵੀ ਕਿਹਾ ਗਿਆ ਹੈ ਕਿ ਯੂਕਰੇਨ ਦੇ ਪੱਛਮੀ ਸ਼ਹਿਰਾਂ ‘ਚ ਖਾਣ-ਪੀਣ ਦੇ ਨਾਲ ਤੁਸੀਂ ਉੱਥੇ ਸੁਰੱਖਿਅਤ ਰਹੋ। ਕਿਉਂਕਿ, ਪੂਰਬੀ ਸ਼ਹਿਰਾਂ ‘ਤੇ ਹਮਲੇ ਦਾ ਜ਼ਿਆਦਾ ਖ਼ਤਰਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਬਿਨਾਂ ਸਰਕਾਰੀ ਹਦਾਇਤਾਂ ਦੇ ਕਿਸੇ ਵੀ ਸਥਾਨ ‘ਤੇ ਨਾ ਜਾਵੇ ਅਤੇ ਘਰ ਦੇ ਅੰਦਰ ਹੀ ਰਹੇ।
ਦਸ ਦਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਖਮਿਆਜ਼ਾ ਉੱਥੇ ਦੇ ਲੋਕਾਂ ਦੇ ਨਾਲ-ਨਾਲ ਭਾਰਤੀ ਵਿਦਿਆਰਥੀਆਂ ਨੂੰ ਵੀ ਭੁਗਤਣਾ ਪੈ ਰਿਹਾ ਹੈ। ਵਿਦਿਆਰਥੀ ਬੰਕਰਾਂ ਵਿੱਚ ਲੁਕੇ ਹੋਏ ਹਨ। ਯੂਕਰੇਨ ਵਿਚ ਸਥਿਤੀ ਕਾਫੀ ਤਣਾਅ ਪੂਰਨ ਹੈ ਭਾਰਤੀ ਵਿਦਿਆਰਥੀ ਵਾਰ ਵਾਰ ਭਾਰਤ ਕੋਲੋਂ ਮਦਦ ਦੀ ਗੁਹਾਰ ਲਗਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...