September 18, 2026, 2:16 am
----------- Advertisement -----------
HomeNewsLatest Newsਲਾਸ ਅਮਰੀਕਾ ਹਵਾਈ ਅੱਡੇ 'ਤੇ ਜਹਾਜ਼ ਕਰੈਸ਼, 9 ਦੀ ਮੌਤ

ਲਾਸ ਅਮਰੀਕਾ ਹਵਾਈ ਅੱਡੇ ‘ਤੇ ਜਹਾਜ਼ ਕਰੈਸ਼, 9 ਦੀ ਮੌਤ

Published on

----------- Advertisement -----------

ਡੋਮਿਨਿਕਨ ਰੀਪਬਲਿਕ ਦੀ ਰਾਜਧਾਨੀ ਸੈਂਟੋ ਡੋਮਿੰਗੋ ਵਿੱਚ ਜਹਾਜ਼ ਕਰੈਸ਼ ਹੋ ਗਿਆ ਜਿਸ ਨਾਲ 9 ਲੋਕਾਂ ਦੀ ਮੌਤ ਹੋ ਗਈ । ਦਸ ਦਈਏ ਕਿ ਇਹ ਵੱਡਾ ਹਾਦਸਾ ਬੁੱਧਵਾਰ ਰਾਤ ਨੂੰ ਲਾਸ ਅਮਰੀਕਾ ਹਵਾਈ ਅੱਡੇ (Las Americas Airport) ‘ਤੇ ਐਮਰਜੈਂਸੀ ਲੈਂਡਿੰਗ ਦੌਰਾਨ ਹੋਇਆ। ਜਹਾਜ਼ ਦੇ ਆਪਰੇਟਰ ਹੈਲੀਡੋਸਾ ਏਵੀਏਸ਼ਨ ਗਰੁੱਪ ਦੇ ਮੁਤਾਬਕ, ਇਸ ਹਾਦਸੇ ਵਿੱਚ ਸੱਤ ਯਾਤਰੀਆਂ ਅਤੇ ਚਾਲਕ ਦਲ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਮਰਨ ਵਾਲੇ ਯਾਤਰੀਆਂ ਚੋਂ ਛੇ ਵਿਦੇਸ਼ੀ ਨਾਗਰਿਕ ਸੀ ਅਤੇ ਇੱਕ ਡੋਮਿਨਿਕਨ ਸੀ। ਹਾਲਾਂਕਿ ਅਜੇ ਤੱਕ ਮਰਨ ਵਾਲੇ ਯਾਤਰੀਆਂ ਦੇ ਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ ਏਅਰਲਾਈਨ ਕੰਪਨੀ ਨੇ ਹਾਦਸੇ ਤੋਂ ਬਾਅਦ ਬਿਆਨ ਜਾਰੀ ਕਰਦੇ ਹੋਏ ਕਿਹਾ, “ਇਹ ਹਾਦਸਾ ਬਹੁਤ ਦੁਖਦਾਈ ਹੈ। ਸਾਨੂੰ ਅਜਿਹੇ ਸਮੇਂ ਵਿੱਚ ਪੀੜਤ ਪਰਿਵਾਰਾਂ ਨਾਲ ਇੱਕਜੁਟਤਾ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਪ੍ਰਭਾਵਿਤ ਪਰਿਵਾਰ ਮੁਸ਼ਕਲ ਸਮੇਂ ਵਿੱਚੋਂ ਗੁਜ਼ਰ ਰਹੇ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...