October 6, 2026, 3:33 pm
----------- Advertisement -----------
HomeNewsEntertainmentਲੋਕ ਸਭਾ ਚੋਣਾਂ: ਅਦਾਕਾਰ ਅਕਸ਼ੈ ਕੁਮਾਰ, ਜਾਨਵੀ ਕਪੂਰ ਅਤੇ ਰਾਜਕੁਮਾਰ ਰਾਓ ਸਮੇਤ...

ਲੋਕ ਸਭਾ ਚੋਣਾਂ: ਅਦਾਕਾਰ ਅਕਸ਼ੈ ਕੁਮਾਰ, ਜਾਨਵੀ ਕਪੂਰ ਅਤੇ ਰਾਜਕੁਮਾਰ ਰਾਓ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਪਾਈ ਵੋਟ

Published on

----------- Advertisement -----------

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਵਿੱਚ ਅੱਜ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਮਹਾਰਾਸ਼ਟਰ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੀ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਪੰਜਵੇਂ ਪੜਾਅ ਦੀ ਵੋਟਿੰਗ ‘ਚ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਆਪਣੀ ਵੋਟ ਪਾਉਣ ਲਈ ਪਹੁੰਚੀਆਂ।
ਸੋਮਵਾਰ ਸਵੇਰੇ ਅਕਸ਼ੈ ਕੁਮਾਰ, ਜਾਹਨਵੀ ਕਪੂਰ, ਰਾਜਕੁਮਾਰ ਰਾਓ, ਤੱਬੂ, ਫਰਹਾਨ ਅਤੇ ਜਯਾ ਅਖਤਰ ਸਮੇਤ ਕਈ ਮਸ਼ਹੂਰ ਹਸਤੀਆਂ ਵੀ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚੀਆਂ। ਅਦਾਕਾਰ ਅਕਸ਼ੈ ਕੁਮਾਰ ਆਪਣੀ ਵੋਟ ਪਾਉਣ ਲਈ ਮੁੰਬਈ ਦੇ ਗਾਂਧੀ ਗ੍ਰਾਮ ਪੋਲਿੰਗ ਸਟੇਸ਼ਨ ਪਹੁੰਚੇ। ਅਦਾਕਾਰ ਨੇ ਭਾਰਤੀ ਨਾਗਰਿਕਤਾ ਮਿਲਣ ਤੋਂ ਬਾਅਦ ਪਹਿਲੀ ਵਾਰ ਵੋਟ ਪਾਈ। ਅਦਾਕਾਰ ਨੂੰ ਪਿਛਲੇ ਸਾਲ 15 ਅਗਸਤ ਨੂੰ ਭਾਰਤੀ ਨਾਗਰਿਕਤਾ ਮਿਲੀ ਸੀ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਸ਼ੇ ਨੇ ਕਿਹਾ ਕਿ ਉਨ੍ਹਾਂ ਨੇ ਵਿਕਸਿਤ ਭਾਰਤ ਨੂੰ ਧਿਆਨ ‘ਚ ਰੱਖ ਕੇ ਵੋਟ ਪਾਈ ਹੈ। ਅਦਾਕਾਰ ਨੇ ਕਿਹਾ- ‘ਮੈਂ ਚਾਹੁੰਦਾ ਹਾਂ ਕਿ ਮੇਰਾ ਦੇਸ਼ ਵਿਕਸਿਤ ਅਤੇ ਮਜ਼ਬੂਤ ​​ਰਹੇ। ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਮੈਂ ਵੋਟ ਪਾਈ ਹੈ। ਨਾਗਰਿਕਤਾ ਮਿਲਣ ਤੋਂ ਬਾਅਦ ਪਹਿਲੀ ਵਾਰ ਵੋਟ ਪਾਈ, ਚੰਗਾ ਮਹਿਸੂਸ ਹੋਇਆ।
ਇਸ ਮੌਕੇ ਰਾਜਕੁਮਾਰ ਰਾਓ ਨੇ ਕਿਹਾ ਕਿ ਕਿਉਂਕਿ ਸਾਡੇ ਦੇਸ਼ ਲਈ ਇਹ ਸਾਡੇ ਸਾਰਿਆਂ ਦੀ ਵੱਡੀ ਜ਼ਿੰਮੇਵਾਰੀ ਹੈ, ਇਸ ਲਈ ਅਸੀਂ ਆਪਣੇ ਪ੍ਰਮੋਸ਼ਨ ਇਵੈਂਟ ਵਿੱਚੋਂ ਸਮਾਂ ਕੱਢ ਕੇ ਵੋਟ ਪਾਈ ਹੈ। ਮੈਂ ਤੁਹਾਨੂੰ ਵੀ ਅਜਿਹਾ ਕਰਨ ਦੀ ਅਪੀਲ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...