August 10, 2026, 7:56 pm
----------- Advertisement -----------
HomeNewsLatest Newsਮੋਹਾਲੀ 'ਚ ਨਹੀਂ ਚੱਲਣਗੇ 'ਲਾਊਡ' ਸਪੀਕਰ: 31 ਮਾਰਚ ਤੱਕ ਬੰਦ ਰੱਖਣ ਦੇ...

ਮੋਹਾਲੀ ‘ਚ ਨਹੀਂ ਚੱਲਣਗੇ ‘ਲਾਊਡ’ ਸਪੀਕਰ: 31 ਮਾਰਚ ਤੱਕ ਬੰਦ ਰੱਖਣ ਦੇ ਹੁਕਮ; ਪੜ੍ਹੋ ਕਿਉਂ

Published on

----------- Advertisement -----------

ਮੋਹਾਲੀ, ਪੰਜਾਬ ਦੇ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਧਾਰਾ 144 ਤਹਿਤ 31 ਮਾਰਚ 2023 ਤੱਕ ਜ਼ਿਲ੍ਹੇ ਵਿੱਚ ਜਨਤਕ ਮੀਟਿੰਗਾਂ, ਗੈਰਕਾਨੂੰਨੀ ਇਕੱਠ ਕਰਨ ਅਤੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਹੁਕਮ ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਕਾਰਨ ਅਮਨ-ਕਾਨੂੰਨ ਵਿੱਚ ਵਿਘਨ, ਬਜ਼ੁਰਗਾਂ ਦੀ ਸਿਹਤ, ਬਿਮਾਰ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਬੱਚਿਆਂ ਦੇ ਇਮਤਿਹਾਨ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਇਸ ਦੇ ਨਾਲ ਹੀ ਅੱਗੇ ਕਿਹਾ ਗਿਆ ਹੈ ਕਿ ਘਰਾਂ ਅਤੇ ਧਾਰਮਿਕ ਸਥਾਨਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਇਮਾਰਤ ਦੀ ਸੀਮਾ ਦੇ ਅੰਦਰ ਰੱਖੀ ਜਾਵੇ। ਸਿਰਫ਼ ਵਿਸ਼ੇਸ਼ ਮੌਕਿਆਂ ‘ਤੇ ਹੀ ਲਾਊਡਸਪੀਕਰ ਨੂੰ ਪੰਜਾਬ ਇੰਸਟਰੂਮੈਂਟ ਐਕਟ ਅਧੀਨ ਪ੍ਰਵਾਨਗੀ ਲੈਣ ਉਪਰੰਤ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਪ੍ਰਬੰਧਕਾਂ ਵੱਲੋਂ ਵਜਾਇਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...