April 20, 2026, 11:57 pm
----------- Advertisement -----------
HomeNewsLatest Newsਗੁਰੂਗ੍ਰਾਮ 'ਚ ਵੱਡਾ ਹਾਦਸਾ: ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਡਿੱਗਿਆ

ਗੁਰੂਗ੍ਰਾਮ ‘ਚ ਵੱਡਾ ਹਾਦਸਾ: ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਡਿੱਗਿਆ

Published on

----------- Advertisement -----------

ਗੁਰੂਗ੍ਰਾਮ ਵਿੱਚ ਵੀਰਵਾਰ ਦੇਰ ਸ਼ਾਮ ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਡਿੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਗੁਰੂਗ੍ਰਾਮ ਦੇ ਦਵਾਰਕਾ ਐਕਸਪ੍ਰੈਸਵੇਅ ਸਥਿਤ ਸੈਕਟਰ-109 ‘ਚ ਵਾਪਰਿਆ ਹਾਦਸੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ ਹੋਣ ਅਤੇ 5 ਤੋਂ 6 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਗੁਰੂਗ੍ਰਾਮ ‘ਚ ਸੈਕਟਰ-109 ਚਿੰਤਲ ਪੈਰਾਡੀਸੋ ਸੁਸਾਇਟੀ ਦੇ ਡੀ ਟਾਵਰ ਦੀ 6ਵੀਂ ਮੰਜ਼ਿਲ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਟਾਵਰ 4 ਦੇ ਲਿਵਿੰਗ ਰੂਮ ਦੀ ਛੱਤ ਦਾ ਇੱਕ ਹਿੱਸਾ ਡਿੱਗ ਗਿਆ। ਇਸ ਦੌਰਾਨ ਉਸ ਦੇ ਹੇਠਾਂ ਵਾਲੇ ਫਲੈਟ ਦੇ ਵਾਸੀ ਇਸ ਦੀ ਲਪੇਟ ਵਿੱਚ ਆ ਗਏ। ਇਸ ਮਾਮਲੇ ਵਿੱਚ ਬਿਲਡਿੰਗ ਦੇ ਡਿਵੈਲਪਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਹਾਦਸੇ ਦੇ ਤੁਰੰਤ ਬਾਅਦ ਲੋਕਾਂ ਨੇ ਸਥਾਨਕ ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...