September 18, 2026, 5:34 pm
----------- Advertisement -----------
HomeNewsLatest Newsਮਲੇਸ਼ੀਆ: ਭਿਆਨਕ ਸੜਕ ਹਾਦਸੇ ਵਿਚ 10 ਦੀ ਮੌਤ

ਮਲੇਸ਼ੀਆ: ਭਿਆਨਕ ਸੜਕ ਹਾਦਸੇ ਵਿਚ 10 ਦੀ ਮੌਤ

Published on

----------- Advertisement -----------

ਮਲੇਸ਼ੀਆ ਦੇ ਸੇਲਾਂਗੋਰ ਸੂਬੇ ਵਿਚ ਸ਼ੁੱਕਰਵਾਰ ਦੇਰ ਰਾਤ ਇਕ ਹਾਈਵੇ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ । ਇਸ ਹਾਦਸੇ ‘ਚ 17 ਲੋਕ ਗੰਭੀਰ ਜ਼ਖਮੀ ਹੋਏ ਜਿਨ੍ਹਾਂ ਵਿੱਚੋ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ 3 ਕਾਰਾਂ ਅਤੇ ਇਕ ਟ੍ਰੇਲਰ ਲਾਰੀ ਦੇ ਟਕਰਾਉਣ ਨਾਲ ਵਾਪਰਿਆ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਸਥਾਨਕ ਸਮੇਂ ਮੁਤਾਬਕ ਰਾਤ ਨੂੰ 11 ਵੱਜ ਕੇ 42 ਮਿੰਟ ’ਤੇ ਇਸ ਘਟਨਾ ਸੰਬਧੀ ਸੂਚਨਾ ਮਿਲੀ ਸੀ।


ਉਨ੍ਹਾਂ ਦੱਸਿਆ ਕਿ ਹਾਦਸੇ ਵਿਚ 17 ਪੀੜਤ ਸ਼ਾਮਲ ਸਨ,ਜਖਮੀਆਂ ਨੂੰ ਤੁਰੰਤ ਹਸਪਤਾਲ ਪਹੁਚਾਇਆ ਗਿਆ ਸੀ ਜਿਨ੍ਹਾਂ ਵਿਚੋਂ 10 ਦੀ ਮੌਤ ਦੀ ਪੁਸ਼ਟੀ ਹੋਈ ਹੈ। ਮਰਨ ਵਾਲਿਆਂ ਵਿਚ ਇਕ ਵਿਅਕਤੀ, ਇਕ ਔਰਤ ਅਤੇ 8 ਬੱਚੇ ਸਨ, ਜਿਨ੍ਹਾਂ ਵਿਚ 5 ਮੁੰਡੇ ਅਤੇ 3 ਕੁੜੀਆਂ ਸ਼ਾਮਲ ਸਨ। ਬਚਾਅ ਟੀਮ ਨੂੰ ਪੀੜਤਾਂ ਨੂੰ ਬਾਹਰ ਕੱਢਣ ਲਈ ਕਾਰ ਤੋਂ ਟ੍ਰੇਲਰ ਨੂੰ ਚੁਕਣ ਲਈ ਕਰੇਨ ਦੀ ਵਰਤੋਂ ਕਰਨੀ ਪਈ। ਜਖ਼ਮੀ ਅਜੇ ਵੀ ਜ਼ੇਰੇ ਇਲਾਜ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...