September 7, 2026, 8:06 am
----------- Advertisement -----------
HomeNewsLatest Newsਮਲੇਸ਼ੀਆ ਓਪਨ ਬੈਡਮਿੰਟਨ ਚੈਂਪੀਅਨਸ਼ਿਪ: ਪੀਵੀ ਸਿੰਧੂ ਪ੍ਰੀ-ਕੁਆਰਟਰ ਫਾਈਨਲ ਵਿੱਚ ਪਹੁੰਚੀ

ਮਲੇਸ਼ੀਆ ਓਪਨ ਬੈਡਮਿੰਟਨ ਚੈਂਪੀਅਨਸ਼ਿਪ: ਪੀਵੀ ਸਿੰਧੂ ਪ੍ਰੀ-ਕੁਆਰਟਰ ਫਾਈਨਲ ਵਿੱਚ ਪਹੁੰਚੀ

Published on

----------- Advertisement -----------

ਪੀਵੀ ਸਿੰਧੂ ਨੇ ਮਲੇਸ਼ੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ, ਜਦਕਿ ਸਾਇਨਾ ਨੇਹਵਾਲ ਅਤੇ ਬੀ ਸੁਮੀਤ ਰੈੱਡੀ ਅਤੇ ਅਸ਼ਵਨੀ ਪੋਨੱਪਾ ਦੀ ਮਿਸ਼ਰਤ ਜੋੜੀ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ।
ਪੀਵੀ ਸਿੰਧੂ ਨੇ ਥਾਈਲੈਂਡ ਦੀ ਪੋਰਨਪਾਵੀ ਚੋਚੁਵੋਂਗ ਨੂੰ 21-13, 21-17 ਨਾਲ ਹਰਾ ਕੇ ਅਗਲੇ ਦੌਰ ਵਿੱਚ ਆਪਣੀ ਥਾਂ ਪੱਕੀ ਕਰ ਲਈ। ਉਨ੍ਹਾਂ ਨੇ ਪੋਰਨਹਵੀ ‘ਤੇ ਪਹਿਲੀ ਗੇਮ 21-13 ਨਾਲ ਆਸਾਨੀ ਨਾਲ ਜਿੱਤ ਲਈ। ਦੂਜੇ ਗੇਮ ਵਿੱਚ ਪੋਰਨਪਾਵੀ ਨੇ ਸਿੰਧੂ ਨੂੰ ਚੁਣੌਤੀ ਦਿੱਤੀ। ਪੋਰਨਪਾਵੀ ਸ਼ੁਰੂਆਤ ‘ਚ ਅੱਗੇ ਸੀ। ਇਸ ਤੋਂ ਬਾਅਦ ਸਿੰਧੂ ਨੇ ਵਾਪਸੀ ਕੀਤੀ ਅਤੇ ਅੰਤ ਵਿੱਚ ਇਹ ਗੇਮ 21-17 ਨਾਲ ਜਿੱਤ ਕੇ ਮੈਚ ਆਪਣੇ ਹੱਕ ਵਿੱਚ ਕਰ ਲਿਆ।
ਦੂਜੇ ਪਾਸੇ ਸਾਇਨਾ ਨੇਹਵਾਲ ਪਹਿਲੇ ਦੌਰ ‘ਚ ਹੀ ਟੂਰਨਾਮੈਂਟ ਤੋਂ ਬਾਹਰ ਹੋ ਗਈ। ਉਸ ਨੂੰ ਅਮਰੀਕਾ ਦੀ ਆਈਰਿਸ ਵਾਂਗ ਨੇ 21-11, 21-17 ਨਾਲ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ। ਮਿਸ਼ਰਤ ਮੁਕਾਬਲੇ ਵਿੱਚ ਵੀ ਬੀ ਸੁਮਿਤ ਰੈੱਡੀ ਅਤੇ ਅਸ਼ਵਨੀ ਪੋਨੱਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...