August 4, 2026, 7:07 pm
----------- Advertisement -----------
HomeNewsLatest Newsਫਿਰੋਜ਼ਪੁਰ ਦਿਹਾਤੀ ਤੋਂ ਬੂਥ ਨੰਬਰ 225 ਵਿਖੇ ਵੋਟਿੰਗ ਮਸ਼ੀਨ 'ਚ ਖ਼ਰਾਬੀ

ਫਿਰੋਜ਼ਪੁਰ ਦਿਹਾਤੀ ਤੋਂ ਬੂਥ ਨੰਬਰ 225 ਵਿਖੇ ਵੋਟਿੰਗ ਮਸ਼ੀਨ ‘ਚ ਖ਼ਰਾਬੀ

Published on

----------- Advertisement -----------

ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਇਸ ਵਿਚਾਲੇ ਹੀ ਕਈ ਜਗ੍ਹਾ ਤੇ ਈ ਵੀ ਐਮ ਮਸ਼ੀਨਾਂ ਚ ਖ਼ਰਾਬੀ ਹੋਣ ਦੀਆ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਵਿਧਾਨ ਸਭਾ ਦੀਆਂ ਚੋਣਾਂ ਦਾ ਕੰਮ ਅੱਜ ਸਵੇਰੇ ਜਿਉਂ ਹੀ ਸ਼ੁਰੂ ਹੋਇਆ ਤਾਂ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਬੂਥ ਨੰਬਰ 225 ਐਲੀਮੈਂਟਰੀ ਸਕੂਲ ਬਸਤੀ ਬੇਲਾ ਸਿੰਘ ਵਿਖੇ ਵੋਟਿੰਗ ਮਸ਼ੀਨ ਤਕਨੀਕੀ ਨੁਕਸ ਪੈਣ ਕਰਕੇ ਬੰਦ ਹੋ ਗਈ ਹਾਲਾਂ ਕਿ ਜਿਸ ਨੂੰ ਦੋਬਾਰਾ ਸ਼ੁਰੂ ਕੀਤਾ ਗਿਆ।
ਇਸ ਤੋਂ ਪਹਿਲਾ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਸੀ ਕਿ ਖਡੂਰ ਸਾਹਿਬ, ਤਰਨਤਾਰਨ, ਖੇਮਕਰਨ, ਮਜੀਠਾ, ਸਨੌਰ, ਸ਼ੁਤਰਾਣਾ ਵਿੱਚ ਈਵੀਐਮ ਮਸ਼ੀਨਾਂ ਕੰਮ ਨਹੀਂ ਕਰ ਰਹੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...