June 18, 2026, 4:21 pm
----------- Advertisement -----------
HomeNewsLatest Newsਮਲੋਟ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੇ ਇਲਜ਼ਾਮ

ਮਲੋਟ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੇ ਇਲਜ਼ਾਮ

Published on

----------- Advertisement -----------

ਸੂਬੇ ਵਿੱਚ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸ਼੍ਰੀ ਦਰਬਾਰ ਸਾਹਿਬ ਤੋਂ ਬਾਅਦ ਅਨਜਾਲਾ ਦੇ ਇੱਕ ਮੰਦਰ ਵਿੱਚ ਬੇਅਦਬੀ ਕੀਤੀ ਗਈ ਫਿਰ ਗੁਰਦਾਸਪੁਰ ਜ਼ਿਲ੍ਹੇ ਦੇ ਗੁਰੂਘਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਬੇਅਦਬੀ ਦੀ ਮੰਦਭਾਗੀ ਘਟਨਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਈਨਾ ਖੇੜਾ ਵਿੱਚ ਵਾਪਰੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਦੇ ਨੇੜਲੇ ਪਿੰਡ ਈਨਾ ਖੇੜਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਇਕ ਨੌਜਵਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਇਲਜ਼ਾਮ ਲੱਗੇ ਹਨ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਛੇੜਛਾੜ ਕਰਨ ਤੇ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਣ ਦੇ ਦੋਸ਼ ਲੱਗ ਹਨ। ਜਿਸਨੂੰ ਮੌਕੇ ਤੇ ਹੀ ਗ੍ਰੰਥੀ ਸਿੰਘ ਵੱਲੋਂ ਕਾਬੂ ਕਰ ਲਿਆ ਗਿਆ ਤੇ ਫਿਰ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਧਰ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਗੁਰੂਘਰ ਵਿੱਚ ਫੜ੍ਹੇ ਗਏ ਅਰਸ਼ਦੀਪ ਸਿੰਘ ਦੇ ਪਿਤਾ ਦਾ ਨੇ ਆਖਿਆ ਹੈ ਕਿ ਉਸ ਦਾ ਪੁੱਤਰ ਦਿਮਾਗੀ ਤੌਰ ਤੇ ਪਰੇਸ਼ਾਨ ਚਲ ਰਿਹਾ ਹੈ ਜਿਸ ਦਾ ਇਲਾਜ ਕਰਵਾਇਆ ਜਾ ਰਿਹਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...