August 9, 2026, 7:41 pm
----------- Advertisement -----------
HomeNewsLatest Newsਤਾਜ ਮਹਿਲ 'ਚ ਵਿਅਕਤੀ ਨੇ ਲਗਾਏ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ, ਭੀੜ ਨੇ...

ਤਾਜ ਮਹਿਲ ‘ਚ ਵਿਅਕਤੀ ਨੇ ਲਗਾਏ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਭੀੜ ਨੇ ਚਾੜਿਆ ਕੁਟਾਪਾ

Published on

----------- Advertisement -----------

ਤਾਜ ਮਹਿਲ ਕੰਪਲੈਕਸ ‘ਚ ਮੰਗਲਵਾਰ ਨੂੰ ਇਕ ਵਿਅਕਤੀ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਹਨ। ਜਿਸ ਤੋਂ ਬਾਅਦ ਉਥੇ ਮੌਜੂਦ ਭੀੜ ਨੇ ਉਸ ਸ਼ਖਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਫੜਾ-ਦਫੜੀ ਦਾ ਮਾਹੌਲ ਦੇਖ ਕੇ ਸੀਆਈਐਸਐਫ ਦੇ ਸੁਰੱਖਿਆ ਕਰਮਚਾਰੀ ਉਥੇ ਪਹੁੰਚ ਗਏ ਅਤੇ ਭੀੜ ਨੇ ਉਕਤ ਵਿਅਕਤੀ ਨੂੰ ਸੀਆਈਐਸਐਫ ਹਵਾਲੇ ਕਰ ਦਿੱਤਾ।


ਜ਼ਿਕਰਯੋਗ ਹੈ ਕਿ ਇਹ ਘਟਨਾ ਮੁਗਲ ਬਾਦਸ਼ਾਹ ਸ਼ਾਹਜਹਾਂ ਦਾ ਤਿੰਨ ਰੋਜ਼ਾ 367ਵਾਂ ਉਰਸ ਮੌਕੇ ਦੀ ਹੈ ਜੋ ਕਿ 27 ਫਰਵਰੀ ਤੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਤਾਜ ਮਹਿਲ ਦੇ ਮੁੱਖ ਗੁੰਬਦ ਦੇ ਹੇਠਾਂ ਬੇਸਮੈਂਟ ਵਿੱਚ ਸਥਿਤ ਮੁਮਤਾਜ਼ ਅਤੇ ਸ਼ਾਹਜਹਾਂ ਦੇ ਮਕਬਰੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਗਿਆ। ਦਿਨ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਉਰਸ ਦੌਰਾਨ ਸੈਲਾਨੀਆਂ ਦੀ ਐਂਟਰੀ ਮੁਫਤ ਸੀ। ਇਸ ਵਾਰ ਸ਼ਾਹਜਹਾਂ ਦਾ ਉਰਸ 27 ਫਰਵਰੀ, 28 ਫਰਵਰੀ ਅਤੇ 1 ਮਾਰਚ ਨੂੰ ਆਯੋਜਿਤ ਕੀਤਾ ਗਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...