September 14, 2026, 2:36 am
----------- Advertisement -----------
HomeNewsLatest Newsਹਿਮਾਚਲ: ਜਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ, 3 ਦੀ ਹਾਲਤ...

ਹਿਮਾਚਲ: ਜਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ, 3 ਦੀ ਹਾਲਤ ਗੰਭੀਰ

Published on

----------- Advertisement -----------

ਹਿਮਾਚਲ ਪ੍ਰਦੇਸ਼: ਮੰਡੀ ਅਤੇ ਬਿਲਾਸਪੁਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਪੈਂਦੇ ਸਲਾਪੜ ‘ਚ ਜਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ,ਜਦ ਕਿ ਤਿੰਨ ਲੋਕਾਂ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ। ਜਿਸ ਸ਼ਰਾਬ ਨੂੰ ਪੀਣ ਨਾਲ ਏਨੇ ਲੋਕਾਂ ਨੂੰ ਜਿੰਦਗੀ ਗਵਾਉਣੀ ਪਈ ਉਹ ਚੰਡੀਗੜ੍ਹ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੀ ਗਈ ਸੀ। ਸ਼ਰਾਬ ਇੰਨੀ ਜ਼ਹਿਰੀਲੀ ਸੀ ਕਿ ਇਸ ਨੂੰ ਪੀਣ ਵਾਲਿਆਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਚਾਰਾਂ ਨੇ ਸ਼ਰਾਬ ਪੀਤੀ ਸ਼ਰਾਬ ਪੀਣ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਹਾਲਤ ਵਿਗੜਨ ਲੱਗੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਹਿਰੀਲੀ ਸ਼ਰਾਬ ਦਾ ਸ਼ਿਕਾਰ ਹੋਏ ਤਿੰਨ ਹੋਰਾਂ ਨੂੰ ਰਿਸ਼ਤੇਦਾਰਾਂ ਵੱਲੋਂ ਪਹਿਲਾਂ ਸੁੰਦਰਨਗਰ ਦੇ ਸਬ-ਡਵੀਜ਼ਨਲ ਹਸਪਤਾਲ ਲਿਆਂਦਾ ਗਿਆ, ਪਰ ਹਾਲਤ ਠੀਕ ਨਾ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਨੇਰ ਚੌਕ ਦੇ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ। ਮੈਡੀਕਲ ਕਾਲਜ ‘ਚ ਤਿੰਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਨਿਗਰਾਨੀ ‘ਤੇ ਰੱਖਿਆ ਹੋਇਆ ਹੈ।
ਵਧੀਕ ਪੁਲਿਸ ਸੁਪਰਡੈਂਟ ਅਸ਼ੀਸ਼ ਸ਼ਰਮਾ ਨੇ ਦੱਸਿਆ ਕਿ ਚਾਰਾਂ ਦੀ ਮੌਤ ਗੈਰ-ਕਾਨੂੰਨੀ ਤੌਰ ‘ਤੇ ਲਿਆਂਦੀ ਗਈ ਨਕਲੀ ਸ਼ਰਾਬ ਪੀਣ ਨਾਲ ਹੋਈ।ਇਹ ਸ਼ਰਾਬ ਚੰਡੀਗੜ੍ਹ ਤੋਂ ਤਸਕਰੀ ਕਰਕੇ ਲਿਆਂਦੀ ਗਈ ਸੀ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ ਅਤੇ ਤਸਕਰਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਉਨ੍ਹਾਂ ਸ਼ਰਾਬ ਦੀਆਂ ਬੋਤਲਾਂ ਨੂੰ ਕਬਜ਼ੇ ‘ਚ ਲੈ ਲਿਆ ਹੈ, ਜਿਨ੍ਹਾਂ ‘ਚੋਂ ਮ੍ਰਿਤਕ ਨੇ ਸ਼ਰਾਬ ਪੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...