June 25, 2026, 8:31 pm
----------- Advertisement -----------
HomeNewsLatest Newsਡੇਰਾ ਸਿਰਸਾ ਮੁਖੀ ਖ਼ਿਲਾਫ਼ ਬੋਲਣ ਤੋਂ ਮਨੀਸ਼ਾ ਗੁਲਾਟੀ ਨੇ ਕੀਤਾ ਇਨਕਾਰ, ਕਿਹਾ-...

ਡੇਰਾ ਸਿਰਸਾ ਮੁਖੀ ਖ਼ਿਲਾਫ਼ ਬੋਲਣ ਤੋਂ ਮਨੀਸ਼ਾ ਗੁਲਾਟੀ ਨੇ ਕੀਤਾ ਇਨਕਾਰ, ਕਿਹਾ- ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ

Published on

----------- Advertisement -----------

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਦਿੱਤੀ ਪੈਰੋਲ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ‘ਚ ਨਹੀਂ ਹੈ।

ਲੁਧਿਆਣਾ ਪੁਲਿਸ ਲਾਈਨ ਵਿਖੇ ਲੋਕ ਅਦਾਲਤ ਲਗਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਲਾਟੀ ਨੇ ਕਿਹਾ ਕਿ ਇਹ ਸਾਲ ਦੀ ਪਹਿਲੀ ਲੋਕ ਅਦਾਲਤ ਹੈ | ਜਿੱਥੇ ਕਮਿਸ਼ਨ ਅਤੇ ਪੁਲਿਸ ਵੱਲੋਂ ਕੇਸਾਂ ਦੇ ਸਬੰਧ ਵਿੱਚ ਲੋਕਾਂ ਨੂੰ ਬੁਲਾਇਆ ਗਿਆ ਹੈ। ਡੇਰਾ ਸਿਰਸਾ ਮੁਖੀ ਦੀ ਪੈਰੋਲ ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਦੂਜੇ ਰਾਜ ਦਾ ਹੈ, ਉਨ੍ਹਾਂ ਦੀ ਹੱਦ ਅੰਦਰ ਨਹੀਂ ਹੈ। ਇਸੇ ਤਰ੍ਹਾਂ ਹੋਰ ਮਾਮਲੇ ਵੀ ਵਿਚਾਰੇ ਜਾਣਗੇ। ਉਨ੍ਹਾਂ ਖੁਲਾਸਾ ਕੀਤਾ ਕਿ ਸੂਬੇ ਵਿੱਚ ਮਰਦਾਂ ਵਿਰੁੱਧ ਘਰੇਲੂ ਝਗੜੇ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ ਅਤੇ ਅਜਿਹੇ 10 ਵਿੱਚੋਂ 7 ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਕੇਸਾਂ ਨੂੰ ਸੁਲਝਾਉਣ ਲਈ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...