October 25, 2026, 10:13 pm
----------- Advertisement -----------
HomeNewsLatest Newsਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕੈਨੇਡਾ ਵਿੱਚ ਰਿਪੁਦਮਨ ਸਿੰਘ ਦੇ ਕਤਲ ਨੂੰ...

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕੈਨੇਡਾ ਵਿੱਚ ਰਿਪੁਦਮਨ ਸਿੰਘ ਦੇ ਕਤਲ ਨੂੰ ਮੰਦਭਾਗਾ ਦੱਸਿਆ

Published on

----------- Advertisement -----------

ਚੰਡੀਗੜ੍ਹ : – ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੈਨੇਡਾ ਵਿੱਚ ਰਿਪੁਦਮਨ ਸਿੰਘ ਦੇ ਕਤਲ ਬਾਰੇ ਕਿਹਾ ਕਿ ਇਹ ਇੱਕ ਮੰਦਭਾਗਾ ਕਤਲ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਰਿਪੁਦਮਨ ਸਿੰਘ ਬਾਰੇ ਜੋ ਕੁਝ ਸਿੱਖਿਆ ਜਾਂ ਇਕੱਠੀ ਕੀਤੀ ਉਸ ਤੋਂ ਮੈਂ ਕਹਿ ਸਕਦਾ ਹਾਂ ਕਿ ਉਹ ਇੱਕ ਨੇਕ ਵਿਅਕਤੀ ਸਨ, ਜਿਨ੍ਹਾਂ ਨੇ ਸਮਾਜ ਲਈ ਕੰਮ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਸੂਚਨਾ ਮਿਲੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਨੂੰ ਲੈ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਵਿਰੋਧੀਆਂ ਵਿਚਕਾਰ ਝਗੜਾ ਚੱਲ ਰਿਹਾ ਸੀ। ਅਕਾਲ ਤਖ਼ਤ ਸਾਹਿਬ ਨੂੰ ਵੀ ਸ਼ਿਕਾਇਤ ਕੀਤੀ ਗਈ।
ਉਨ੍ਹਾਂ ਨੇ ਉੱਥੇ ਇੱਕ ਪ੍ਰਿੰਟਿੰਗ ਪ੍ਰੈਸ ਵੀ ਸਥਾਪਿਤ ਕੀਤਾ ਹੋਇਆ ਸੀ। ਮੇਰੇ ਕੋਲ ਕੋਈ ਠੋਸ ਜਾਣਕਾਰੀ ਨਹੀਂ ਹੈ ਪਰ ਪਾਕਿਸਤਾਨੀ ਆਈਐਸਆਈ ਦਾ ਵੀ ਇਸ ਵਿੱਚ ਹੱਥ ਹੋ ਸਕਦਾ ਹੈ। ਉਹ ਰਾਸ਼ਟਰਵਾਦੀ ਸਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਖੁਦ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਮਾੜੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...