August 23, 2026, 1:11 pm
----------- Advertisement -----------
HomeNewsLatest Newsਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਅਮਲੋਹ 'ਚ ਕੱਢਿਆ ਰੋਡ ਸ਼ੋਅ

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਅਮਲੋਹ ‘ਚ ਕੱਢਿਆ ਰੋਡ ਸ਼ੋਅ

Published on

----------- Advertisement -----------

ਅਮਲੋਹ : – ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਹਲਕਾ ਅਮਲੋਹ ਤੋਂ ਭਾਜਪਾ ਦੇ ਉਮੀਦਵਾਰ ਕੰਵਰਵੀਰ ਸਿੰਘ ਟੋਹੜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢ ਕੇ ਟੌਹੜਾ ਦੇ ਹੱਕ ਵਿੱਚ ਵੋਟਾਂ ਮੰਗੀਆਂ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਦੀ ਕਾਇਆ ਕਲਪ ਕਰਨ ਦਾ ਫੈਸਲਾ ਕਰ ਲਿਆ ਹੈ| ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨੂੰ ਦੂਰ ਕਰਨਾ ਹੈ ਅਤੇ ਜੋ ਚਾਰ ਲੱਖ ਦਾ ਕਰਜ਼ਾ ਪੰਜਾਬ ਦੇ ਸਿਰ ਚੜ੍ਹਿਆ ਹੈ, ਉਸ ਨੂੰ ਉਤਾਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਧਰਤੀ ‘ਤੇ ਆਪਣੇ ਕਿਸਾਨਾਂ ਦਾ ਕਰਜ਼ਾ ਚੁਕਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਨੂੰ ਰੱਬ ਵਾਂਗ ਪੂਜਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਾਰ-ਵਾਰ ਦੋ ਪਾਰਟੀਆਂ ਰਾਜ ਕਰਦਿਆਂ ਰਹੀਆਂ ਹਨ ਅਤੇ ਇਸ ਵਾਰ ਲੋਕਾਂ ਨੂੰ ਭਾਜਪਾ ‘ਤੇ ਭਰੋਸਾ ਕਰਕੇ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਨੂੰ ਵੋਟ ਦੇਣਾ ਚਾਹੀਦਾ ਹੈ। ਪੰਜਾਬ ‘ਚ ਡਬਲ ਇੰਜਣ ਵਾਲੀ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਨੂੰ ਖੁਸ਼ ਦੇਖਣਾ ਚਾਹੁੰਦੇ ਹਨ ਅਤੇ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇਸ਼ ਦਾ ਦਿਲ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਇਸ ਵਾਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...