August 6, 2026, 7:34 pm
----------- Advertisement -----------
HomeNewsLatest Newsਕਿਸਾਨਾਂ ਨੂੰ ਆਧੁਨਿਕ ਬਣਾਉਣ ਅਤੇ ਉਨ੍ਹਾਂ ਨੂੰ ਵਿੱਤੀ ਤੌਰ 'ਤੇ ਸਮਰੱਥ ਬਣਾਉਣ...

ਕਿਸਾਨਾਂ ਨੂੰ ਆਧੁਨਿਕ ਬਣਾਉਣ ਅਤੇ ਉਨ੍ਹਾਂ ਨੂੰ ਵਿੱਤੀ ਤੌਰ ‘ਤੇ ਸਮਰੱਥ ਬਣਾਉਣ ਲਈ ਕਈ ਸਕੀਮਾਂ ਲਿਆਂਦੀਆਂ ਗਈਆਂ ਹਨ: ਸ਼ੇਖਾਵਤ

Published on

----------- Advertisement -----------

ਭਾਰਤ ਦੀ ਸਵੈ-ਨਿਰਭਰ ਆਰਥਿਕਤਾ ਦੇ ਰੋਡਮੈਪ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੁਅਲ ਮੀਟਿੰਗ ਕੀਤੀ ਜਿਸ ਨੂੰ ਭਾਜਪਾ ਦੇ ਮੈਂਬਰਾਂ ਨੇ ਜਲੰਧਰ ਵਿਖੇ ਇਕਠੇ ਬੈਠ ਕੇ ਸੁਣਿਆ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹੋਈਆ ਕਿਹਾ ਕਿ ਇਸ ਵਰਚੁਅਲ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਨੂੰ ਸਵੈ-ਨਿਰਭਰ ਬਣਾ ਕੇ ਹੀ ਬੇਰੁਜ਼ਗਾਰੀ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ। ਇਸ ਦੇ ਲਈ ਸਟਾਰਟਅੱਪ ਇੰਡੀਆ, ਮੇਕ ਇਨ ਇੰਡੀਆ, ਸਕਿੱਲ ਇੰਡੀਆ ਵਰਗੀਆਂ ਦਰਜਨਾਂ ਬਹੁਪੱਖੀ ਯੋਜਨਾਵਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਮੰਗਲਵਾਰ ਨੂੰ ਪੇਸ਼ ਕੀਤਾ ਗਿਆ ਬਜਟ ਭਾਰਤ ਨੂੰ ਆਤਮ-ਨਿਰਭਰ ਬਣਾਉਣ ਵਾਲਾ ਹੈ। ਇਹ ਬਜਟ ਦੇਸ਼ ਦੇ ਅਗਲੇ 25 ਸਾਲਾਂ ਦਾ ਰੋਡਮੈਪ ਹੈ।

ਇਹ ਬਜਟ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਆਦਮੀ ਲਈ ਕਈ ਨਵੇਂ ਮੌਕੇ ਪੈਦਾ ਕਰੇਗਾ।ਪ੍ਰਧਾਨ ਮੰਤਰੀ ਦਾ ਸੰਬੋਧਨ ਸੁਣਨ ਤੋਂ ਬਾਅਦ ਭਾਜਪਾ ਰਾਸ਼ਟਰੀ ਮਹਾਂ ਮੰਤਰੀ ਦੁਸ਼ਅੰਤ ਗੌਤਮ ਨੇ ਕਿਹਾ ਕਿ ਪੰਜਾਬ ਦੇ ਲੋਕ ਆਤਮ-ਨਿਰਭਰ ਅਰਥਚਾਰੇ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਦੇਸ਼ ਨੂੰ ਅੱਗੇ ਲੈ ਕੇ ਜਾਣਗੇ। 21ਵੀਂ ਸਦੀ ਦੇ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਦੇਸ਼ ਨੂੰ ਆਤਮ-ਨਿਰਭਰ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਉਦੋਂ ਹੀ ਸੰਭਵ ਹੋ ਸਕਦਾ ਹੈ ਜਦੋਂ ਦੇਸ਼ ਦੇ ਨੌਜਵਾਨ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਮੈਡੀਕਲ, ਇਲੈਕਟ੍ਰਾਨਿਕ, ਫਾਰਮਾ, ਖਿਡੌਏ, ਟੈਕਸਟਾਈਲ ਉਤਪਾਦਨ ਆਦਿ ਖੇਤਰਾਂ ਵਿੱਚ ਉਤਪਾਦਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਵਦੇਸ਼ੀ ਵਸਤੂਆਂ ਦੀ ਵਰਤੋਂ ਅਤੇ ਨਿਰਯਾਤ ਕੀਤੀ ਜਾ ਸਕੇ।
ਇਸ ਮੌਕੇ ਤੇ ਮੁੱਖ ਰੂਪ ਨਾਲ ਮੌਜੂਦ ਭਾਜਪਾ ਪ੍ਰਦੇਸ਼ ਮਾਂਹਮੰਤਰੀ ਜੀਵਨ ਗੁਪਤਾ, ਰਜੇਸ਼ ਬਾਗਾ, ਪ੍ਰਦੇਸ਼ ਉਪ ਪ੍ਰਧਾਨ ਰਾਕੇਸ਼ ਰਾਠੌਰ, ਪੂਰਬ ਮੰਤਰੀ ਅਤੇ ਵਿਧਾਇਕ ਮਨੋਰੰਜਨ ਕਾਲੀਆ, ਪੂਰਬ ਸੰਸਦੀਅ ਸਕਤਰ ਅਤੇ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਪ੍ਰਦੇਸ਼ ਸਚਿਵ ਅਨੀਲ ਸੱਚਰ,ਸੂਬਾ ਮੀਡੀਆ ,ਇੰਚਾਰਜ ਜਨਾਰਦਨ ਸ਼ਰਮਾ, ਸੂਬਾ ਸੋਸ਼ਲ ਮੀਡੀਆ ਇੰਚਾਰਜ, ਰਾਕੇਸ਼ ਗੋਇਲ ,ਸਰਬਜੀਤ ਸਿੰਘ ਮੱਕੜ, ਵਿਨੋਦ ਸ਼ਰਮਾ, ਪੂਰਬ ਮੇਅਰ ਸੁਨੀਲ ਜੈਯਤੀ, ਪੂਰਬ ਪ੍ਰਧਾਨ ਰਮਨ ਪੰਥੀ, ਸੁਬਾਸ਼ ਸੂਦ, ਜ਼ਿਲਾ ਮਹਾਂ ਮੰਤਰੀ ਰਾਜੀਵ ਡੀਗਰਾ, ਦਵਿੰਦਰ ਕਾਲੀਆ, ਰਾਜੇਸ਼ ਜੈਨ, ਮਨੀਸ਼ ਵਿਚ, ਸ਼ਤੀਸ਼ ਕਪੂਰ, ਅਮਿਤ ਭਾਟੀਆ, ਅਜੈ ਜੋਸ਼ੀ ਅਤੇ ਹੋਰ ਬਹੁਤ ਸਾਰੇ ਕਾਰਜਕਰਤਾ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...