June 28, 2026, 1:33 pm
----------- Advertisement -----------
HomeNewsLatest Newsਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ ਪਰ ਨਹੀਂ ਮਿਲਿਆ ਇਨਸਾਫ਼

ਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ ਪਰ ਨਹੀਂ ਮਿਲਿਆ ਇਨਸਾਫ਼

Published on

----------- Advertisement -----------

ਬਠਿੰਡਾ : – ਮੌੜ ਮੰਡੀ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਹਰਮੰਦਰ ਸਿੰਘ ਜੱਸੀ ਦੀ ਚੋਣ ਰੈਲੀ ਵਿੱਚ ਹੋਏ ਬੰਬ ਧਮਾਕੇ ਦੇ ਪੀੜਤਾਂ ਨੂੰ ਪੰਜ ਸਾਲ ਬਾਅਦ ਵੀ ਇਨਸਾਫ਼ ਨਹੀਂ ਮਿਲਿਆ। ਸੋਮਵਾਰ ਨੂੰ ਹਾਦਸੇ ਦੇ ਪੰਜ ਸਾਲ ਪੂਰੇ ਹੋਣ ‘ਤੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤਾਂ ਲਈ ਅਰਦਾਸ ਕੀਤੀ ਗਈ। ਇਸ ਮਾਮਲੇ ਵਿੱਚ ਐਸਆਈਟੀ ਵੱਲੋਂ ਦੋ ਵਾਰ ਜਾਂਚ ਕਰਨ ਤੋਂ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ।
ਪੀੜਤਾਂ ਦਾ ਕਹਿਣਾ ਹੈ ਕਿ ਪੰਜ ਸਾਲ ਬਾਅਦ ਮੁੜ ਵਿਧਾਨ ਸਭਾ ਚੋਣਾਂ ਆ ਗਈਆਂ ਹਨ ਪਰ ਇੰਨੇ ਲੰਬੇ ਸਮੇਂ ਵਿੱਚ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿੱਚ ਨਾਕਾਮ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਬੰਬ ਧਮਾਕੇ ‘ਚ ਪੰਜ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 25 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ। ਹੁਣ ਜਿੱਥੇ ਚੋਣ ਮਾਹੌਲ ਨੇ ਲੋਕਾਂ ਦੇ ਜ਼ਖਮਾਂ ਨੂੰ ਤਾਜ਼ਾ ਕੀਤਾ ਹੈ, ਉੱਥੇ ਘਟਨਾ ਦੇ ਪੰਜ ਸਾਲ ਬਾਅਦ ਵੀ ਲੋਕਾਂ ਵਿੱਚ ਇਨਸਾਫ਼ ਮਿਲਣ ਦੀ ਆਸ ਮੱਧਮ ਪੈ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...