October 5, 2026, 11:21 am
----------- Advertisement -----------
HomeNewsLatest NewsIPL 2022 : ਮਯੰਕ ਅਗਰਵਾਲ ਹੋ ਸਕਦੇ ਹਨ ਪੰਜਾਬ ਕਿੰਗਜ਼ ਦੇ ਨਵੇਂ...

IPL 2022 : ਮਯੰਕ ਅਗਰਵਾਲ ਹੋ ਸਕਦੇ ਹਨ ਪੰਜਾਬ ਕਿੰਗਜ਼ ਦੇ ਨਵੇਂ ਕਪਤਾਨ

Published on

----------- Advertisement -----------

ਸੂਤਰਾਂ ਮੁਤਾਬਿਕ IPL 2022 ਦੀ ਸ਼ੁਰੂਆਤ 26 ਮਾਰਚ ਤੋਂ ਹੋ ਜਾਵੇਗੀ। ਆਈਪੀਐਲ ਸੀਜ਼ਨ 15 ਦੇ ਮੈਚ ਮੁੰਬਈ, ਪੁਣੇ ਅਤੇ ਅਹਿਮਦਾਬਾਦ ਵਿੱਚ ਖੇਡੇ ਜਾ ਸਕਦੇ ਹਨ। ਵੀਰਵਾਰ ਨੂੰ ਹੋਣ ਵਾਲੀ ਆਈਪੀਐਲ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਸਭ ਤੋਂ ਵੱਧ 55 ਮੈਚ ਮੁੰਬਈ ਵਿੱਚ ਖੇਡੇ ਜਾਣਗੇ। 15 ਮੈਚ ਪੁਣੇ ‘ਚ ਅਤੇ 4 ਮੈਚ ਅਹਿਮਦਾਬਾਦ ‘ਚ ਹੋਣਗੇ।ਇਸ ਦੇ ਨਾਲ ਹੀ ਦਸ ਦਈਏ ਕਿ ਪੰਜਾਬ ਕਿੰਗਜ਼ ਨੇ ਮਯੰਕ ਅਗਰਵਾਲ ਨੂੰ 12 ਕਰੋੜ ਚ ਆਈਪੀਐਲ 2022 ਲਈ ਰਿਟੇਨ ਕੀਤਾ ਸੀ। ਹੁਣ ਇਸ ਭਾਰਤੀ ਬੱਲੇਬਾਜ਼ ਨੂੰ ਪੰਜਾਬ ਕਿੰਗਜ਼ ਦਾ ਕਪਤਾਨ ਬਣਾਇਆ ਜਾ ਸਕਦਾ ਹੈ। ਫਰੈਂਚਾਇਜ਼ੀ ਜਲਦੀ ਹੀ ਇਸ ਦਾ ਐਲਾਨ ਕਰੇਗੀ।
ਦੱਸ ਦੇਈਏ ਕਿ ਪੰਜਾਬ ਨੇ ਇੱਕ ਵਾਰ ਵੀ ਆਈਪੀਐਲ ਦਾ ਖਿਤਾਬ ਨਹੀਂ ਜਿੱਤਿਆ ਹੈ। ਪਿਛਲੇ ਸੀਜ਼ਨ ਵਿੱਚ ਟੀਮ ਦੇ ਕਪਤਾਨ ਕੇਐਲ ਰਾਹੁਲ ਸਨ। ਜੋ ਹੁਣ ਲਖਨਊ ਟੀਮ ਦਾ ਹਿੱਸਾ ਹੋਣਗੇ। ਜਦੋਂ ਕੇਐੱਲ ਰਾਹੁਲ ਪਿਛਲੇ ਸੀਜ਼ਨ ਵਿੱਚ ਕਪਤਾਨ ਸਨ ਤਾਂ ਮਯੰਕ ਨੇ ਵੀ ਕੁਝ ਮੈਚਾਂ ਵਿੱਚ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੀ ਕਪਤਾਨੀ ਕੀਤੀ ਸੀ। ਮਯੰਕ 2018 ਤੋਂ ਇਸ ਟੀਮ ਦਾ ਹਿੱਸਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...