September 18, 2026, 12:09 am
----------- Advertisement -----------
HomeNewsLatest Newsਪੰਜਾਬ 'ਚ ਹਾਰ ਤੋਂ ਬਾਅਦ ਮਾਇਆਵਤੀ ਨੇ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ...

ਪੰਜਾਬ ‘ਚ ਹਾਰ ਤੋਂ ਬਾਅਦ ਮਾਇਆਵਤੀ ਨੇ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਸੂਬਾ ਇਕਾਈ ਕੀਤੀ ਭੰਗ

Published on

----------- Advertisement -----------

ਚੰਡੀਗੜ੍ਹ : – ਪੰਜਾਬ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਬਹੁਜਨ ਸਮਾਜ ਨੂੰ ਭੰਗ ਕਰ ਦਿੱਤਾ ਹੈ। ਹਾਲਾਂਕਿ ਫਗਵਾੜਾ ਤੋਂ ਚੋਣ ਹਾਰ ਚੁੱਕੇ ਜਸਬੀਰ ਗੜ੍ਹੀ ਪਾਰਟੀ ਦੇ ਸੂਬਾ ਪ੍ਰਧਾਨ ਬਣੇ ਰਹਿਣਗੇ। ਇਸ ਵਾਰ ਬਸਪਾ ਨੇ ਪੰਜਾਬ ਵਿੱਚ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਪੰਜਾਬ ਵਿੱਚ ਕੁੱਲ 117 ਸੀਟਾਂ ਹਨ। ਅਕਾਲੀ ਦਲ ਨੇ 97 ਅਤੇ ਬਸਪਾ ਨੇ 20 ਸੀਟਾਂ ‘ਤੇ ਚੋਣ ਲੜੀ ਸੀ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸੁਨਾਮੀ ਦੇ ਬਾਵਜੂਦ ਬਸਪਾ ਇੱਕ ਸੀਟ ਜਿੱਤਣ ਵਿੱਚ ਕਾਮਯਾਬ ਰਹੀ। ਨਵਾਂਸ਼ਹਿਰ ਸੀਟ ਤੋਂ ਬਸਪਾ ਉਮੀਦਵਾਰ ਡਾ.ਨਛੱਤਰ ਪਾਲ ਜੇਤੂ ਰਹੇ। ਉਨ੍ਹਾਂ ਨੂੰ 36,695 ਵੋਟਾਂ ਮਿਲੀਆਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਲਲਿਤ ਮੋਹਨ ਬੱਲੂ ਨੂੰ 5376 ਦੇ ਫਰਕ ਨਾਲ ਹਰਾਇਆ। ਲਲਿਤ ਨੂੰ 31,360 ਵੋਟਾਂ ਮਿਲੀਆਂ।
ਅਕਾਲੀ ਦਲ ਇਸ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜਦਾ ਰਿਹਾ ਹੈ। ਹਾਲਾਂਕਿ, ਅਕਾਲੀ ਦਲ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਗਠਜੋੜ ਤੋੜ ਦਿੱਤਾ ਸੀ। ਫਿਰ 26 ਸਾਲਾਂ ਬਾਅਦ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕੀਤਾ। ਹਾਲਾਂਕਿ ਬਸਪਾ ਨੂੰ ਇੱਕ ਅਤੇ ਅਕਾਲੀ ਦਲ ਨੂੰ ਸਿਰਫ਼ 3 ਸੀਟਾਂ ਮਿਲੀਆਂ ਹਨ। ਗਠਜੋੜ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...