September 5, 2026, 6:52 am
----------- Advertisement -----------
HomeNewsLatest Newsਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਲਿਆ ਸੰਨਿਆਸ

ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਲਿਆ ਸੰਨਿਆਸ

Published on

----------- Advertisement -----------

ਸਾਬਕਾ ਭਾਰਤੀ ਕਪਤਾਨ ਮਿਤਾਲੀ ਰਾਜ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਇਕ ਪੋਸਟ ‘ਚ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੁਣ ਮੇਰਾ ਧਿਆਨ ਦੂਜੀ ਪਾਰੀ ‘ਤੇ ਰਹੇਗਾ। ਮਿਤਾਲੀ ਰਾਜ (39) ਨੇ ਬੁੱਧਵਾਰ ਦੁਪਹਿਰ ਨੂੰ ਟਵਿੱਟਰ ‘ਤੇ ਆਪਣੀ ਸੰਨਿਆਸ ਦਾ ਐਲਾਨ ਕੀਤਾ।
ਮਿਤਾਲੀ ਨੇ ਆਪਣੇ ਸੰਦੇਸ਼ ਵਿੱਚ ਲਿਖਿਆ ਕਿ ਮੈਂ ਇੱਕ ਛੋਟੀ ਬੱਚੀ ਸੀ ਜਦੋਂ ਮੈਂ ਨੀਲੀ ਜਰਸੀ ਪਾ ਕੇ ਆਪਣੇ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਇਹ ਸਫ਼ਰ ਬਹੁਤ ਲੰਬਾ ਰਿਹਾ ਜਿਸ ਵਿੱਚ ਹਰ ਤਰ੍ਹਾਂ ਦੇ ਪਲ ਦੇਖਣ ਨੂੰ ਮਿਲੇ, ਪਿਛਲੇ 23 ਸਾਲ ਮੇਰੀ ਜ਼ਿੰਦਗੀ ਦੇ ਸਭ ਤੋਂ ਵਧੀਆ ਪਲਾਂ ਵਿੱਚੋਂ ਇੱਕ ਸਨ। ਹਰ ਦੂਜੇ ਸਫ਼ਰ ਦੀ ਤਰ੍ਹਾਂ ਇਹ ਸਫ਼ਰ ਵੀ ਸਮਾਪਤ ਹੋ ਰਿਹਾ ਹੈ ਅਤੇ ਅੱਜ ਮੈਂ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰਦੀ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...