September 10, 2026, 3:23 pm
----------- Advertisement -----------
HomeNewsLatest Newsਪੰਜਾਬ ਕਾਂਗਰਸ ਦੇ ਦੋ ਵਿਧਾਇਕ ਕਾਂਗਰਸ ਛੱਡ ਨਵੀਂ ਪਾਰਟੀ 'ਚ ਸ਼ਾਮਿਲ, ਵੇਖੋ...

ਪੰਜਾਬ ਕਾਂਗਰਸ ਦੇ ਦੋ ਵਿਧਾਇਕ ਕਾਂਗਰਸ ਛੱਡ ਨਵੀਂ ਪਾਰਟੀ ‘ਚ ਸ਼ਾਮਿਲ, ਵੇਖੋ ਨਾਂਅ

Published on

----------- Advertisement -----------

ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਇੱਕ ਤੋਂ ਬਾਅਦ ਇੱਕ ਸਿਆਸਤ ਦੇ ਕਈ ਵੱਡੇ ਨਾਮ ਲਗਾਤਾਰ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਅੱਜ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਦੋ ਵਿਧਾਇਕ ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋ ਰਹੇ ਹਨ।

ਕਾਂਗਰਸ ਪਾਰਟੀ ਦੇ ਵਿਧਾਇਕ ਜਿਨ੍ਹਾਂ ਨੇ ਅੱਜ ਭਾਜਪਾ ਦਾ ਪੱਲਾ ਫੜ੍ਹਿਆ ਹੈ ਉਹ ਹਨ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਲਾਡੀ। ਦੱਸ ਦੇਈਏ ਕਿ ਫਤਿਹਜੰਗ ਸਿੰਘ ਬਾਜਵਾ ਇਸ ਸਮੇਂ ਕਾਦੀਆਂ ਹਲਕੇ ਤੋਂ ਵਿਧਾਇਕ ਹਨ। ਫਤਿਹਜੰਗ ਸਿੰਘ ਬਾਜਵਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ। ਫਤਿਹਜੰਗ ਸਿੰਘ ਬਾਜਵਾ ਦਾ ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋਣਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਮਾਝੇ ਵਿੱਚ ਇੱਕ ਬਹੁਤ ਵੱਡਾ ਝਟਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...