ਮੁਹਾਲੀ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਗਿੰਨੀ ਦੁੱਗਲ ਨੇ ਹੁਕਮ ਜਾਰੀ ਕੀਤੇ ਹਨ ਕਿ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗੈਰ-ਸਰਕਾਰੀ ਅਤੇ ਮਾਨਤਾ ਪ੍ਰਾਪਤ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
----------- Advertisement -----------
ਮੋਹਾਲੀ ਦੇ ਸਕੂਲਾਂ ‘ਚ ਭਲਕੇ ਹੋਵੇਗੀ ਛੁੱਟੀ: ਸਰਕਾਰੀ ਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ; ਮੰਤਰੀ ਦੇ ਐਲਾਨ ਤੋਂ ਬਾਅਦ ਸਿੱਖਿਆ ਅਧਿਕਾਰੀ ਨੇ ਦਿੱਤੇ ਹੁਕਮ
Published on
----------- Advertisement -----------












