October 25, 2026, 3:31 pm
----------- Advertisement -----------
HomeNewsLatest Newsਮਾਂ ਨੇ 6 ਸਾਲ ਦੇ ਬੇਟੇ ਨਾਲ ਕੀਤਾ 'ਅਜੀਬ' ਸਮਝੌਤਾ! ਸੋਸ਼ਲ ਮੀਡੀਆ...

ਮਾਂ ਨੇ 6 ਸਾਲ ਦੇ ਬੇਟੇ ਨਾਲ ਕੀਤਾ ‘ਅਜੀਬ’ ਸਮਝੌਤਾ! ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

Published on

----------- Advertisement -----------

ਇੰਟਰਨੈੱਟ ‘ਤੇ ਇਕ ਬੱਚੇ ਦਾ ਟਾਈਮ ਟੇਬਲ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਨੂੰ ਬੱਚੇ ਦੀ ਮਾਂ ਨੇ ਬੱਚੇ ਦੀ ਸਹਿਮਤੀ ਨਾਲ ਤਿਆਰ ਕੀਤਾ ਹੈ। ਦੱਸ ਦੇਈਏ ਕਿ ਮਾਂ ਦੇ ਨਾਲ ਸਹਿਮਤੀ ਨਾਲ ਤਿਆਰ ਕੀਤੇ ਗਏ ਇਸ ਟਾਈਮ ਟੇਬਲ ਨੂੰ ਜਿਸ ਨੇ ਦੇਖਿਆ, ਉਹ ਕੁਝ ਦੇਰ ਲਈ ਹੈਰਾਨ ਰਹਿ ਗਿਆ। ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ, ਜਿਸ ‘ਚ ਇਕ ਮਾਤਾ-ਪਿਤਾ ਨੇ ਆਪਣੇ 6 ਸਾਲ ਦੇ ਬੱਚੇ ਲਈ ਸਮਾਂ-ਸਾਰਣੀ ਤਿਆਰ ਕੀਤੀ ਹੈ ਪਰ ਉਸ ‘ਚ ਬੱਚੇ ਦਾ ਵੀ ਇਕਰਾਰ ਹੈ। ਇਸ ਇਕਰਾਰਨਾਮੇ ਵਿਚ ਸਿਰਫ਼ ਮਾਂ ਹੀ ਨਹੀਂ, ਸਗੋਂ ਬੱਚੇ ਦੇ ਮਨ, ਰੁਟੀਨ ਦੇ ਕੰਮ ਵੀ ਲਿਖੇ ਗਏ ਹਨ।

ਤਸਵੀਰ ਦੇ ਨਾਲ ਕੈਪਸ਼ਨ ‘ਚ ਲਿਖਿਆ ਹੈ, ‘ਮੈਂ ਅਤੇ ਮੇਰੇ 6 ਸਾਲ ਦੇ ਬੱਚੇ ਨੇ ਅੱਜ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ, ਜੋ ਉਸ ਦੇ ਰੋਜ਼ਾਨਾ ਦੇ ਕਾਰਜਕ੍ਰਮ ਅਤੇ ਪ੍ਰਦਰਸ਼ਨ ਲਿੰਕ ਬੋਨਸ ‘ਤੇ ਆਧਾਰਿਤ ਹੈ।’ ਭਾਵ ਮਾਂ ਨੇ ਬੱਚੇ ਦੀ ਸਹਿਮਤੀ ਨਾਲ ਸਮਾਂ ਸਾਰਣੀ ਤਿਆਰ ਕੀਤੀ ਹੈ, ਜਿਸ ਵਿੱਚ ਖੇਡਣਾ, ਖਾਣਾ ਅਤੇ ਦੁੱਧ ਪੀਣਾ ਸ਼ਾਮਲ ਹੈ। ਟਾਈਮ ਟੇਬਲ ‘ਤੇ ਦੇਖਿਆ ਜਾ ਸਕਦਾ ਹੈ ਕਿ ਅਲਾਰਮ ਦਾ ਸਮਾਂ ਸਵੇਰੇ 7:50 ਵਜੇ ਦਾ ਹੈ, ਜਦੋਂ ਕਿ ਬਿਸਤਰੇ ਤੋਂ ਉੱਠਣ ਦਾ ਸਮਾਂ ਸਵੇਰੇ 8:00 ਵਜੇ ਤੱਕ ਰੱਖਿਆ ਗਿਆ ਹੈ। ਇਸ ਤੋਂ ਬਾਅਦ ਬੁਰਸ਼, ਨਾਸ਼ਤਾ, ਟੀਵੀ ਦੇਖਣਾ, ਫਲ ਖਾਣਾ, ਖੇਡਣਾ, ਦੁੱਧ ਪੀਣਾ, ਟੈਨਿਸ ਖੇਡਣਾ, ਹੋਮਵਰਕ ਕਰਨਾ, ਰਾਤ ​​ਦਾ ਖਾਣਾ, ਸਫਾਈ, ਸੌਣ ਦਾ ਸਮਾਂ ਆਦਿ ਲਿਖਿਆ ਗਿਆ ਹੈ।
ਇੰਨਾ ਹੀ ਨਹੀਂ ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਬੱਚਾ ਪੂਰਾ ਦਿਨ ਬਿਨਾਂ ਰੋਏ, ਰੌਲਾ ਪਾਏ, ਬਿਨਾਂ ਭੰਨ-ਤੋੜ ਕੀਤੇ ਬਿਤਾਉਂਦਾ ਹੈ ਤਾਂ ਉਸਨੂੰ 10 ਰੁਪਏ ਮਿਲਣਗੇ। ਇਸ ਤੋਂ ਇਲਾਵਾ ਜੇਕਰ ਰੁਟੀਨ ਦੀ ਪਾਲਣਾ ਕਰਦੇ ਹੋਏ, ਬਿਨਾਂ ਰੋਏ, ਰੌਲਾ ਪਾਏ ਅਤੇ ਬਿਨਾਂ ਲੜੇ, ਲਗਾਤਾਰ 7 ਦਿਨ ਬਿਤਾਏ, ਤਾਂ ਉਸਨੂੰ 100 ਰੁਪਏ ਮਿਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...