November 17, 2026, 7:26 am
----------- Advertisement -----------
HomeNewsLatest Newsਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਲਈ ਪਾਸਪੋਰਟ ਸੇਵਾ ਕੇਂਦਰ ਦਾ ਮੁੱਦਾ...

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਲਈ ਪਾਸਪੋਰਟ ਸੇਵਾ ਕੇਂਦਰ ਦਾ ਮੁੱਦਾ ਲੋਕ ਸਭਾ ਵਿੱਚ ਉਠਾਇਆ

Published on

----------- Advertisement -----------

ਨਵਾਂਸ਼ਹਿਰ, 9 ਦਸੰਬਰ : – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਲੋਕ ਸਭਾ ਵਿੱਚ ਉਠਾਇਆ ਹੈ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਵਾਂਸ਼ਹਿਰ ਵਜੋਂ ਵੀ ਜਾਣਿਆ ਜਾਂਦਾ ਹੈ। ਜਿਥੋਂ ਵੱਡੀ ਗਿਣਤੀ ਵਿੱਚ ਲੋਕ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ, ਯੂਰਪ ਵਿਚ ਵਸਦੇ ਹਨ। ਉਹ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਜ਼ਿਲ੍ਹੇ ਵਿੱਚ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦੀ ਮੰਗ ਕਰ ਰਹੇ ਹਨ। ਇਸ ਬਾਰੇ ਪਹਿਲਾਂ ਮੰਤਰਾਲੇ ਦਾ ਜਵਾਬ ਆਇਆ ਸੀ ਕਿ ਪਾਸਪੋਰਟ ਸੇਵਾ ਕੇਂਦਰ ਲਈ ਕੋਈ ਥਾਂ ਨਹੀਂ ਹੈ। ਅਸੀਂ ਨਗਰ ਕੌਂਸਲ ਅਤੇ ਡਾਕ ਵਿਭਾਗ ਦੀ ਮਦਦ ਨਾਲ ਡਾਕਖਾਨੇ ਦੀ ਥਾਂ ’ਤੇ ਆਲੀਸ਼ਾਨ ਇਮਾਰਤ ਬਣਵਾਈ।
ਉਨ੍ਹਾਂ ਖੁਲਾਸਾ ਕੀਤਾ ਕਿ ਉਕਤ ਇਮਾਰਤ ਨੂੰ ਬਣਿਆਂ ਇਕ ਸਾਲ ਬੀਤ ਚੁੱਕਾ ਹੈ। ਜਲੰਧਰ ਸਥਿਤ ਖੇਤਰੀ ਪਾਸਪੋਰਟ ਸੇਵਾ ਕੇਂਦਰ ਦਾ ਕਹਿਣਾ ਹੈ ਕਿ ਉਥੇ ਬੁਨਿਆਦੀ ਢਾਂਚਾ ਸਥਾਪਤ ਕਰਕੇ ਚਾਲੂ ਕੀਤਾ ਜਾਣਾ ਹੈ। ਜਿਸ ‘ਤੇ ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਉਹ ਇਹ ਪਾਸਪੋਰਟ ਸੇਵਾ ਕੇਂਦਰ ਸ਼ੁਰੂ ਕਰਨਾ ਚਾਹੁੰਦੀ ਹੈ? ਜੇ ਅਜਿਹਾ ਹੈ, ਤਾਂ ਕਦੋਂ ਸ਼ੁਰੂ ਕਰਨਾ ਹੈ? ਜੇ ਸ਼ੁਰੂ ਨਹੀਂ ਕਰਨਾ, ਤਾਂ ਕੀ ਕਾਰਨ ਹੈ? ਕੀ ਪਾਸਪੋਰਟ ਕੇਂਦਰ ਇਸ ਲਈ ਨਹੀਂ ਬਣਾਇਆ ਜਾ ਰਿਹਾ, ਕਿਉਂਕਿ ਉਹ ਵਿਰੋਧੀ ਧਿਰ ਦੇ ਸੰਸਦ ਮੈਂਬਰ ਹਨ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...