September 25, 2026, 6:40 am
----------- Advertisement -----------
HomeNewsLatest Newsਮੁੰਬਈ 'ਚ ਲੈਂਡਿੰਗ ਦੌਰਾਨ ਜਹਾਜ਼ ਨਾਲ ਟਕਰਾਇਆ ਫਲੇਮਿੰਗੋ ਦਾ ਝੁੰਡ; 29 ਪੰਛੀਆਂ...

ਮੁੰਬਈ ‘ਚ ਲੈਂਡਿੰਗ ਦੌਰਾਨ ਜਹਾਜ਼ ਨਾਲ ਟਕਰਾਇਆ ਫਲੇਮਿੰਗੋ ਦਾ ਝੁੰਡ; 29 ਪੰਛੀਆਂ ਦੀ ਮੌਤ

Published on

----------- Advertisement -----------

ਮੁੰਬਈ ਏਅਰਪੋਰਟ ‘ਤੇ ਜਹਾਜ਼ ਦੀ ਲੈਂਡਿੰਗ ਦੌਰਾਨ ਫਲੇਮਿੰਗੋ ਪੰਛੀਆਂ ਦਾ ਝੁੰਡ ਜਹਾਜ਼ ਨਾਲ ਟਕਰਾ ਗਿਆ। ਜਿਸ ਦੌਰਾਨ 29 ਪੰਛੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੁੰਬਈ ਏਅਰਪੋਰਟ ‘ਤੇ ਅਮੀਰਾਤ ਦੀ ਫਲਾਈਟ ਨੰਬਰ EK 508 ਦੀ ਲੈਂਡਿੰਗ ਦੌਰਾਨ ਇਹ ਹਾਦਸਾ ਵਾਪਰਿਆ। ਦੱਸਿਆ ਗਿਆ ਕਿ ਪੰਛੀਆਂ ਦੀ ਟੱਕਰ ਕਾਰਨ ਲੈਂਡਿੰਗ ‘ਤੇ ਕੋਈ ਅਸਰ ਨਹੀਂ ਪਿਆ।
ਜੰਗਲਾਤ ਵਿਭਾਗ ਦੇ ਅਨੁਸਾਰ, ਸੋਮਵਾਰ, 20 ਮਈ ਦੀ ਰਾਤ ਨੂੰ ਘਾਟਕੋਪਰ ਦੇ ਪੰਤਨਗਰ ਦੇ ਲਕਸ਼ਮੀ ਨਗਰ ਖੇਤਰ ਵਿੱਚ ਫਲੇਮਿੰਗੋ ਦਾ ਝੁੰਡ ਅਮੀਰਾਤ ਦੀ ਇੱਕ ਉਡਾਣ ਨਾਲ ਟਕਰਾ ਗਿਆ। ਮੈਂਗਰੋਵ ਪ੍ਰੋਟੈਕਸ਼ਨ ਸੈੱਲ ਦੇ ਦੀਪਕ ਖਾੜੇ ਨੇ ਦੱਸਿਆ ਕਿ ਏਅਰਪੋਰਟ ਅਥਾਰਟੀ ਨੇ ਪੰਛੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਨੇਚਰ ਕਨੈਕਟ ਫਾਊਂਡੇਸ਼ਨ ਦੇ ਡਾਇਰੈਕਟਰ ਬੀ ਐਨ ਕੁਮਾਰ ਨੇ ਕਿਹਾ ਕਿ ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਰਾਤ ਨੂੰ ਮਰੇ ਹੋਏ ਪੰਛੀਆਂ ਨੂੰ ਇਕੱਠਾ ਕੀਤਾ। ਉਨ੍ਹਾਂ ਨੇ ਕਿਹਾ, ‘ਇਹ ਪੂਰੀ ਤਰ੍ਹਾਂ ਹੈਰਾਨ ਕਰਨ ਵਾਲਾ ਹੈ ਕਿਉਂਕਿ ਮੁੰਬਈ ‘ਚ ਪਹਿਲਾਂ ਕਦੇ ਇਸ ਪੈਮਾਨੇ ‘ਤੇ ਪੰਛੀ ਦੁਰਘਟਨਾ ਨਹੀਂ ਹੋਈ। ਅਟਲ ਸੇਤੂ ਵਰਗੇ ਵੱਡੇ ਨਿਰਮਾਣ ਪ੍ਰੋਜੈਕਟਾਂ ਕਾਰਨ ਫਲੇਮਿੰਗੋ ਆਪਣੇ ਉਡਾਣ ਦੇ ਰਸਤੇ ਬਦਲਦੇ ਹੋਏ ਦੇਖੇ ਗਏ ਹਨ। ਇਸ ਹਾਦਸੇ ਦੀ ਡੂੰਘਾਈ ਨਾਲ ਜਾਂਚ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...