October 25, 2026, 1:31 am
----------- Advertisement -----------
HomeNewsHealthਭਾਰ ਘਟਾਉਣ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕਰਦਾ Mushroom, ਜਾਣੋ...

ਭਾਰ ਘਟਾਉਣ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕਰਦਾ Mushroom, ਜਾਣੋ ਇਸ ਦੇ ਹੋਰ ਫ਼ਾਇਦੇ

Published on

----------- Advertisement -----------

ਮਸ਼ਰੂਮ ਖਾਣ ਦੇ ਕਈ ਫਾਇਦੇ ਹੁੰਦੇ ਹਨ, ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਤੁਸੀਂ ਚਾਹੋ ਤਾਂ ਮਸ਼ਰੂਮ ਦਾ ਸੂਪ ਬਣਾ ਕੇ ਪੀਓ ਜਾਂ ਫਿਰ ਇਸ ਨੂੰ ਸਬਜ਼ੀ ਬਣਾ ਕੇ ਖਾਓ, ਇਹ ਖਾਣ ‘ਚ ਬਹੁਤ ਹੀ ਸੁਆਦ ਹੁੰਦਾ ਹੈ। ਇਸ ‘ਚ ਵਿਟਾਮਿਨ-ਡੀ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਪ੍ਰੋਟੀਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।

ਇਸ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਹੁੰਦਾ ਹੈ, ਨਾਲ ਹੀ ਇਹ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ। ਖੁੰਬਾਂ ਵਿੱਚ ਕਈ ਔਸ਼ਧੀ ਗੁਣ ਵੀ ਪਾਏ ਜਾਂਦੇ ਹਨ। ਜਿਸ ਕਾਰਨ ਅੱਜਕੱਲ੍ਹ ਬਹੁਤ ਸਾਰੇ ਲੋਕ ਖੁੰਬਾਂ ਦਾ ਸੇਵਨ ਕਰਨ ਲੱਗ ਪਏ ਹਨ।

ਇਹ ਹਨ ਮਸ਼ਰੂਮ ਖਾਣ ਦੇ ਫਾਇਦੇ

  • ਮਸ਼ਰੂਮ ‘ਚ ਐਂਟੀ-ਡਾਇਬੀਟਿਕ ਗੁਣ ਪਾਏ ਜਾਂਦੇ ਹਨ, ਜੋ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਇਨਸੁਲਿਨ ਦੀ ਮਾਤਰਾ ਵੀ ਠੀਕ ਰਹਿੰਦੀ ਹੈ।
  • ਮਸ਼ਰੂਮ ‘ਚ ਵਿਟਾਮਿਨ-ਬੀ, ਵਿਟਾਮਿਨ-ਡੀ, ਮੈਗਨੀਸ਼ੀਅਮ, ਫਾਈਬਰ, ਕਾਪਰ ਆਦਿ ਕਈ ਤਰ੍ਹਾਂ ਦੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਸ ਦੇ ਨਾਲ ਹੀ ਇਸ ‘ਚ ਐਨਜ਼ਾਈਮ ਵੀ ਪਾਏ ਜਾਂਦੇ ਹਨ, ਜੋ ਕੋਲੈਸਟ੍ਰਾਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਜਿਸ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
  • ਮਸ਼ਰੂਮ ਦਾ ਸੇਵਨ ਕਰਨ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਵੀ ਨਹੀਂ ਹੁੰਦੀਆਂ। ਇਸ ‘ਚ ਭਰਪੂਰ ਮਾਤਰਾ ‘ਚ ਮੌਜੂਦ ਫਾਈਬਰ ਕਬਜ਼, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਇਸ ‘ਚ ਫੋਲਿਕ ਐਸਿਡ ਅਤੇ ਆਇਰਨ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਖੂਨ ‘ਚ ਹੀਮੋਗਲੋਬਿਨ ਦਾ ਪੱਧਰ ਵੀ ਠੀਕ ਰੱਖਦਾ ਹੈ।
  • ਮਸ਼ਰੂਮ ਦਾ ਸੇਵਨ ਭਾਰ ਘਟਾਉਣ ਵਿਚ ਵੀ ਮਦਦ ਕਰਦਾ ਹੈ। ਅਸਲ ‘ਚ ਮਸ਼ਰੂਮ ‘ਚ ਕੈਲੋਰੀ ਬਹੁਤ ਘੱਟ ਹੁੰਦੀ ਹੈ, ਜਿਸ ਕਾਰਨ ਤੁਹਾਡਾ ਭਾਰ ਕੰਟਰੋਲ ‘ਚ ਰਹਿੰਦਾ ਹੈ।
  • ਮਸ਼ਰੂਮ ਖਾਣ ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ ‘ਚ ਰਹਿੰਦਾ ਹੈ। ਮਸ਼ਰੂਮ ਵਾਧੂ ਨਮਕ ਦੀ ਲੋੜ ਨੂੰ ਘਟਾ ਕੇ ਬਲੱਡ ਪ੍ਰੈਸ਼ਰ ਨੂੰ ਸੰਤੁਲਿਤ ਕਰਦੇ ਹਨ, ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।
  • ਮਸ਼ਰੂਮ ਕੈਂਸਰ ਦੇ ਖ਼ਤਰੇ ਨੂੰ ਵੀ ਘੱਟ ਕਰਦਾ ਹੈ, ਅਸਲ ਵਿੱਚ ਮਸ਼ਰੂਮ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ, ਜੋ ਸਾਡੇ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਦੀ ਵਰਤੋਂ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦੀ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...