ਆਪ੍ਰੇਸ਼ਨ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ | ਪਿਛਲੇ ਦਿਨੀ ਸਿਹਤ ਖ਼ਰਾਬ ਹੋਣ ਕਾਰਨ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ |
ਨਵਜੋਤ ਸਿੱਧੂ ਨੇ ਹਸਪਤਾਲ ਦੇ ਸਟਾਫ਼ ਅਤੇ ਤੰਦਰੁਸਤੀ ਲਈ ਅਰਦਾਸ ਕਰਨ ਵਾਲਿਆਂ ਦਾ ਕੀਤਾ ਧੰਨਵਾਦ |
----------- Advertisement -----------
ਆਪ੍ਰੇਸ਼ਨ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੂੰ ਹਸਪਤਾਲ ਤੋਂ ਮਿਲੀ ਛੁੱਟੀ; ਨਵਜੋਤ ਸਿੱਧੂ ਨੇ ਟਵੀਟ ਕਰ ਦਿੱਤੀ ਜਾਣਕਾਰੀ
Published on
----------- Advertisement -----------












