June 28, 2026, 2:55 pm
----------- Advertisement -----------
HomeNewsLatest Newsਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਦਾ ਬਿਕਰਮ ਮਜੀਠੀਆ ’ਤੇ ਵੱਡਾ ਹਮਲਾ

ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਦਾ ਬਿਕਰਮ ਮਜੀਠੀਆ ’ਤੇ ਵੱਡਾ ਹਮਲਾ

Published on

----------- Advertisement -----------

ਅੰਮ੍ਰਿਤਸਰ : ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਨੇ ਬਿਕਰਮ ਸਿੰਘ ਮਜੀਠੀਆ ’ਤੇ ਵੱਡਾ ਹਮਲਾ ਬੋਲਿਆ ਹੈ। ਅੰਮ੍ਰਿਤਸਰ ’ਚ ਆਪਣੇ ਪਿਤਾ ਨਵਜੋਤ ਸਿੱਧੂ ਚੋਣ ਪ੍ਰਚਾਰ ਕਰਨ ਪਹੁੰਚੀ ਰਾਬੀਆ ਨੇ ਕਿਹਾ ਕਿ ਅੱਜ ਲੜਾਈ ਝੂਠ ਅਤੇ ਸੱਚ ਦਰਮਿਆਨ ਹੈ। ਉਨ੍ਹਾਂ ਕਿਹਾ ਕਿ ਸਹੀ ਗ਼ਲਤ ਦਾ ਫ਼ੈਸਲਾ ਲੋਕਾਂ ਨੇ ਕਰਨਾ ਹੈ। ਰਾਬੀਆ ਨੇ ਕਿਹਾ ਕਿ ਇਹ ਲੋਕਾਂ ਨੂੰ ਤੈਅ ਕਰਨਾ ਹੋਵੇਗਾ ਕਿ ਆਪਣੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣਾ ਹੈ ਜਾਂ ਨਹੀਂ।
ਇਸ ਵਾਰ ਲੋਕ ਪੈਸਾ ਲੈ ਕੇ ਵੋਟ ਨਹੀਂ ਪਾਉਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬੀਆ ਸਿੱਧੂ ਆਪਣੇ ਪਿਤਾ ਲਈ ਚੋਣ ਪ੍ਰਚਾਰ ਕਰਨ ਮੌਕੇ ਰਾਬੀਆ ਸਿੱਧੂ ਦੇ ਬੋਲ ਕੁਝ ਤਿੱਖੇ ਤੇ ਕਠੋਰ ਸਨ। ਇਸ ਦੇ ਨਾਲ ਹੀ ਬਿਕਰਮ ਮਜੀਠੀਆ ਤੋਂ ਦੁਕਾਨਾਂ ‘ਤੇ 20 ਰੁਪਏ ‘ਚ ਵਿਕ ਰਹੇ ਚਿੱਟੇ ਨੂੰ ਲੈ ਕੇ ਵੀ ਹਮਲਾ ਬੋਲਿਆ।
ਰਾਬੀਆ ਨੇ ਕਿਹਾ ਲੋਕਾਂ ਨੇ ਆਪ ਹੀ ਫੈਸਲਾ ਕਰਨਾ ਹੈ ਕਿ ਇੱਕ ਪਾਸੇ ਸ਼ਰਾਬ ਅਤੇ ਡਰੱਗ ਮਾਫੀਆ ਹੈ ਅਤੇ ਦੂਜੇ ਪਾਸੇ ਉਨ੍ਹਾਂ ਦਾ ਪਿਤਾ ਇੱਕ ਇਮਾਨਦਾਰ ਵਿਅਕਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...