June 29, 2026, 2:20 am
----------- Advertisement -----------
HomeNewsLatest Newsਨਵਜੋਤ ਸਿੱਧੂ ਨੇ ਮੀਡੀਆ ਤੋਂ ਬਣਾਈ ਦੂਰੀ

ਨਵਜੋਤ ਸਿੱਧੂ ਨੇ ਮੀਡੀਆ ਤੋਂ ਬਣਾਈ ਦੂਰੀ

Published on

----------- Advertisement -----------

ਲੁਧਿਆਣਾ : – ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਲੁਧਿਆਣਾ ਸਥਿਤ ਰਿਹਾਇਸ਼ ‘ਤੇ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਦੀ ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਸਮਾਪਤ ਹੋ ਗਈ ਹੈ।  ਹਾਲਾਂਕਿ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਪਾਰਟੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹੋਈ ਹਾਰ ਨੂੰ ਲੈ ਕੇ ਮੰਥਨ ਕੀਤਾ ਗਿਆ।  ਇਸ ਤੋਂ ਇਲਾਵਾ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਪੱਧਰ ‘ਤੇ ਤਨਖ਼ਾਹ ਦੇਣ ਦਾ ਐਲਾਨ ਕਰਕੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਬਾਰੇ ਉਹ ਮੁੱਖ ਮੰਤਰੀ ਨੂੰ ਪੱਖ ਰੱਖਣ ਦੀ ਅਪੀਲ ਕਰ ਰਹੇ ਹਨ। ਮਾਮਲੇ ‘ਚ ਭਗਵੰਤ ਮਾਨ ਨੂੰ ਵਿਰੋਧ ਪ੍ਰਗਟਾਉਣਾ ਚਾਹੀਦਾ ਹੈ ਜਾਂ ਵਿਰੋਧ ਕਰਨ ਲਈ ਸੜਕਾਂ ‘ਤੇ ਉਤਰਨ ਜਾਂ ਸੁਪਰੀਮ ਕੋਰਟ ਦਾ ਰੁਖ ਕਰਨ।  ਹਾਲਾਂਕਿ ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ‘ਤੇ ਚਰਚਾ ਹੋਈ।

ਦੂਜੇ ਪਾਸੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਪਾਰਟੀ ਦੀ ਹਾਰ ਦੇ ਕਾਰਨਾਂ ਨੂੰ ਲੈ ਕੇ ਮੰਥਨ ਹੋਇਆ।  ਹਾਲਾਂਕਿ ਕਈ ਵਿਧਾਇਕਾਂ ਦੇ ਮੀਟਿੰਗ ‘ਚ ਨਾ ਆਉਣ ‘ਤੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ।  ਉਨ੍ਹਾਂ ਨੇ ਸਾਰਿਆਂ ਨੂੰ ਸੱਦਾ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...