September 10, 2026, 4:00 pm
----------- Advertisement -----------
HomeNewsBreaking Newsਹਾਥੀ 'ਤੇ ਚੜ੍ਹ ਨਵਜੋਤ ਸਿੱਧੂ ਨੇ ਪਟਿਆਲਾ 'ਚ ਮਹਿੰਗਾਈ ਖ਼ਿਲਾਫ਼ ਕੀਤਾ ਜ਼ਬਰਦਸਤ...

ਹਾਥੀ ‘ਤੇ ਚੜ੍ਹ ਨਵਜੋਤ ਸਿੱਧੂ ਨੇ ਪਟਿਆਲਾ ‘ਚ ਮਹਿੰਗਾਈ ਖ਼ਿਲਾਫ਼ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀਰਵਾਰ ਨੂੰ ਪਟਿਆਲਾ ‘ਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਾਥੀ ‘ਤੇ ਚੜ੍ਹ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਸਿੱਧੂ ਨੇ ਕਿਹਾ ਕਿ ਮਹਿੰਗਾਈ ਹਾਥੀ ਵਾਂਗ ਵਧ ਗਈ ਹੈ, ਇਸ ਲਈ ਉਹ ਇਸ ਦਾ ਵਿਰੋਧ ਕਰ ਰਹੇ ਹਨ।
ਸਿੱਧੂ ਨੇ ਦੱਸਿਆ ਕਿ ਅੱਜ ਚਿਕਨ ਦਾ ਰੇਟ 130 ਰੁਪਏ ਕਿਲੋ ਅਤੇ ਦਾਲ ਦਾ ਰੇਟ 120 ਰੁਪਏ ਕਿਲੋ ਹੈ। ਇਸ ਦੇ ਬਾਵਜੂਦ ਕੇਂਦਰ ਅਤੇ ਸੂਬਾ ਸਰਕਾਰਾਂ ਗਰੀਬਾਂ ਅਤੇ ਦਿਹਾੜੀਦਾਰਾਂ ਬਾਰੇ ਕੁਝ ਨਹੀਂ ਸੋਚ ਰਹੀਆਂ। ਸਿੱਧੂ ਨੇ ਕਿਹਾ ਕਿ ਗਰੀਬਾਂ ਦੀ ਦਿਹਾੜੀ ਸਿਰਫ 250 ਰੁਪਏ ਹੈ। ਜਿਸ ਦੀ ਤਨਖਾਹ 10 ਹਜ਼ਾਰ ਹੈ, ਉਸ ਦੀ ਕੀਮਤ 3 ਹਜ਼ਾਰ ਰਹਿ ਗਈ ਹੈ। ਦੇਸ਼ ਦੇ ਸਿਰਫ਼ 1% ਅਮੀਰ ਹੀ ਇਸ ਤੋਂ ਪ੍ਰਭਾਵਿਤ ਨਹੀਂ ਹਨ, ਬਾਕੀਆਂ ਦਾ ਬਜਟ ਗੜਬੜਾ ਗਿਆ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਖਪਤਕਾਰ ਸੂਚਕਾਂਕ ਦੀ ਦਰ ਵਿੱਚ 7.7% ਦਾ ਵਾਧਾ ਹੋਇਆ ਹੈ। ਥੋਕ ਵਿੱਚ ਇਸ ‘ਚ 15% ਦਾ ਵਾਧਾ ਹੋਇਆ ਹੈ। ਇਸ ਦਾ ਮਤਲਬ ਹੈ ਕਿ ਆਵਾਜਾਈ, ਖਾਣ-ਪੀਣ, ਉਸਾਰੀ ਅਤੇ ਰਿਹਾਇਸ਼ ਅਤੇ ਐਮਰਜੈਂਸੀ ਇਲਾਜ ਦੀ ਲਾਗਤ 50% ਵਧ ਗਈ ਹੈ। ਉਨ੍ਹਾਂ ਸੂਬਾ ਤੇ ਕੇਂਦਰ ਸਰਕਾਰ ਤੋਂ ਪੈਟਰੋਲ ਡੀਜ਼ਲ ਦੇ ਉੱਪਰ ਵੈਟ ਤੇ ਹੋਰ ਟੈਕਸ ਘਟਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸੀ ਵਰਕਰ ਵੀ ਪਾਰਟੀ ਦਾ ਝੰਡਾ ਚੁੱਕ ਕੇ ਤੁਰਦੇ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...