June 26, 2026, 11:31 pm
----------- Advertisement -----------
HomeNewsBreaking Newsਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ ਨਵਜੋਤ ਸਿੱਧੂ

ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ ਨਵਜੋਤ ਸਿੱਧੂ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਤੋਂ ਸੰਸਦ ਮੈਂਬਰ ਰਹੇ ਮਰਹੂਮ ਸੰਤੋਖ ਚੌਧਰੀ ਦੇ ਘਰ ਪੁੱਜੇ ਜਿਥੇ ਉਨ੍ਹਾਂ ਦੇ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ, ਉਸ ਸਮੇਂ ਨਵਜੋਤ ਸਿੱਧੂ ਜੇਲ੍ਹ ਵਿੱਚ ਸਨ, ਜਿਸ ਕਾਰਨ ਉਹ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਨਹੀਂ ਵੰਡਾ ਸਕੇ ਸਨ।
ਜ਼ਿਕਰਯੋਗ ਹੈ ਕਿ 1988 ਦੇ ਰੋਡ ਰੇਜ ਕੇਸ ਵਿੱਚ ਪੰਜਾਬ ਦੀ ਜੇਲ੍ਹ ਵਿੱਚ ਸਾਢੇ 10 ਮਹੀਨੇ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਪਿਛਲੇ ਦੋ ਦਿਨਾਂ ਤੋਂ ਦਿੱਲੀ ਵਿੱਚ ਸੀ। ਜਿੱਥੇ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ ਇਲਾਵਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...