June 29, 2026, 3:50 am
----------- Advertisement -----------
HomeNewsLatest Newsਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਤੇ ਸਵਾਲ ਚੁੱਕਣ ਤੇ ਲੋਕਾਂ ਨੇ ਨਵਜੋਤ ਸਿੱਧੂ...

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਤੇ ਸਵਾਲ ਚੁੱਕਣ ਤੇ ਲੋਕਾਂ ਨੇ ਨਵਜੋਤ ਸਿੱਧੂ ਦਾ ਉਡਾਇਆ ਮਜ਼ਾਕ

Published on

----------- Advertisement -----------

ਅੰਮਿ੍ਤਸਰ : – ਪੰਜਾਬ ਵਿੱਚ ਪਿਛਲੇ 13 ਦਿਨਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ 7.69 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 7.58 ਰੁਪਏ ਦਾ ਵਾਧਾ ਹੋਇਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧੇ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਹੋਏ ਟਵੀਟ ਕੀਤਾ ਸੀ ਪਰ ਇਸ ਟਵੀਟ ਤੋਂ ਬਾਅਦ ਉਹ ਜ਼ਬਰਦਸਤ ਟ੍ਰੋਲ ਹੋ ਰਹੇ ਹਨ।
ਸਿੱਧੂ ਨੇ ਆਪਣੇ ਟਵੀਟ ‘ਚ ਕਿਹਾ ਕਿ 13 ਦਿਨਾਂ ‘ਚ ਡੀਜ਼ਲ 10 ਫੀਸਦੀ ਦੇ ਕਰੀਬ ਵਧਿਆ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਸਿੱਧੇ ਅਨੁਪਾਤ ਵਿੱਚ ਵਧ ਰਹੀਆਂ ਹਨ। ਪਰ ਕੀ ਦੇਸ਼ ਦੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਘੱਟੋ-ਘੱਟ ਸਮਰਥਨ ਮੁੱਲ ਅਤੇ ਮਜ਼ਦੂਰਾਂ ਨੂੰ ਦਿੱਤੀ ਜਾਣ ਵਾਲੀ ਦਿਹਾੜੀ ਦਾ ਅਨੁਪਾਤ ਵੀ ਉਸੇ ਰਫ਼ਤਾਰ ਨਾਲ ਵਧਿਆ ਹੈ। ਸਿੱਧੂ ਦਾ ਕਹਿਣਾ ਹੈ ਕਿ ਇਸ ਕਾਰਨ ਦੇਸ਼ ਦੀ 90 ਫੀਸਦੀ ਆਬਾਦੀ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੀ ਕਮਾਈ ਦਾ ਮੁੱਲ ਘਟਦਾ ਜਾ ਰਿਹਾ ਹੈ ਪਰ ਸਰਕਾਰਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ। ਉਹ ਅੱਖਾਂ ਬੰਦ ਕਰਕੇ ਬੈਠੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...