October 8, 2026, 1:20 pm
----------- Advertisement -----------
HomeNewsLatest Newsਨਵਜੋਤ ਸਿੱਧੂ ਨੂੰ ਜੇਲ 'ਚ ਹੋਈ ਇਹ ਤਕਲੀਫ, ਸਖਤ ਸੁਰੱਖਿਆ 'ਚ ਡਾਕਟਰ...

ਨਵਜੋਤ ਸਿੱਧੂ ਨੂੰ ਜੇਲ ‘ਚ ਹੋਈ ਇਹ ਤਕਲੀਫ, ਸਖਤ ਸੁਰੱਖਿਆ ‘ਚ ਡਾਕਟਰ ਕੋਲ ਲਿਜਾਇਆ ਗਿਆ

Published on

----------- Advertisement -----------

ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਸੋਮਵਾਰ ਸਵੇਰੇ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਪੁਲੀਸ ਦਾ ਕਾਫ਼ਲਾ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਰਾਘੋਮਾਜਰਾ ਇਲਾਕੇ ਵਿੱਚ ਪੁੱਜਾ। ਘਟਨਾ ਸਵੇਰੇ 10 ਵਜੇ ਦੇ ਕਰੀਬ ਦੀ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਨਵਜੋਤ ਸਿੰਘ ਸਿੱਧੂ ਕਰੀਬ ਇੱਕ ਘੰਟਾ ਉੱਥੇ ਰੁਕੇ। ਇਸ ਤੋਂ ਬਾਅਦ ਉਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਦਰਅਸਲ, ਨਵਜੋਤ ਸਿੰਘ ਸਿੱਧੂ ਦੇ ਦੰਦਾਂ ਵਿੱਚ ਅਚਾਨਕ ਤਕਲੀਫ਼ ਹੋ ਗਈ ਸੀ। ਫਿਰ ਸਿੱਧੂ ਨੂੰ ਰਾਘੋਮਾਜਰਾ ਦੇ ਇਕ ਪ੍ਰਾਈਵੇਟ ਡਾਕਟਰ ਨੂੰ ਦਿਖਾਇਆ ਗਿਆ।
ਸਿੱਧੂ ਦੇ ਵਕੀਲ ਐਚਪੀਐਸ ਵਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਪਿਛਲੇ ਕੁਝ ਸਮੇਂ ਤੋਂ ਦੰਦਾਂ ਦੀ ਸਮੱਸਿਆ ਤੋਂ ਪੀੜਤ ਹਨ। ਇਸ ਸਬੰਧੀ ਸਿੱਧੂ ਦਾ ਪਹਿਲਾਂ ਹੀ ਉਕਤ ਪ੍ਰਾਈਵੇਟ ਡੈਂਟਲ ਡਾਕਟਰ ਕੋਲ ਇਲਾਜ ਚੱਲ ਰਿਹਾ ਹੈ। ਇਸੇ ਕੜੀ ‘ਚ ਸੋਮਵਾਰ ਨੂੰ ਸਿੱਧੂ ਡਾਕਟਰ ਕੋਲ ਜਾਂਚ ਲਈ ਪਹੁੰਚੇ ਸਨ।
ਚੱਲ ਰਹੀਆਂ ਸਿਹਤ ਸਮੱਸਿਆਵਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਧੂ ਨੂੰ ਜੇਲ੍ਹ ਵਿੱਚ ਹੋਰ ਕੋਈ ਸਮੱਸਿਆ ਨਹੀਂ ਹੈ। ਜ਼ਿਕਰਯੋਗ ਹੈ ਕਿ ਸਿੱਧੂ ਜਿਗਰ ਦੀ ਬਿਮਾਰੀ ਤੋਂ ਪੀੜਤ ਹਨ, ਜਿਸ ਕਾਰਨ ਉਨ੍ਹਾਂ ਦਾ ਪੀਜੀਆਈ ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਹੈ। ਇਸ ਬਿਮਾਰੀ ਕਾਰਨ ਉਨ੍ਹਾਂ ਨੂੰ ਵਿਸ਼ੇਸ਼ ਖੁਰਾਕ ਵੀ ਦਿੱਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...