September 23, 2026, 1:43 pm
----------- Advertisement -----------
HomeNewsLatest Newsਨਵਜੋਤ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀ ਔਰਤ 'ਤੇ ਚੜ੍ਹਾਈ ਗੱਡੀ, ਔਰਤ...

ਨਵਜੋਤ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀ ਔਰਤ ‘ਤੇ ਚੜ੍ਹਾਈ ਗੱਡੀ, ਔਰਤ ਹਸਪਤਾਲ ਭਰਤੀ

Published on

----------- Advertisement -----------

ਸ਼ਨੀਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਔਰਤ ‘ਤੇ ਗੱਡੀ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਜ਼ਖਮੀ ਮਹਿਲਾ ਕਰਮਚਾਰੀ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਰੂਮ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਦਸ ਦਈਏ ਕਿ ਜਿਸ ਸਮੇ ਇਹ ਘਟਨਾ ਹੋਈ ਉਸ ਸਮੇ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ ਵਰਕਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ ਇਹ ਧਰਨਾ ਠੇਕਾ ਆਧਾਰਿਤ ਮਹਿਲਾ ਹੈਲਥ ਵਰਕਰਾਂ ਵੱਲੋਂ ਲਗਾਇਆ ਜਾ ਰਿਹਾ ਸੀ ਅਚਾਨਕ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਪ੍ਰਦਰਸ਼ਨਕਾਰੀ ਮਹਿਲਾ ਉਪਰ ਗੱਡੀ ਚੜ੍ਹਾ ਦਿੱਤੀ ਗਈ ਜਿਸ ਕਾਰਨ ਉਹ ਮਹਿਲਾ ਗੰਭੀਰ ਜ਼ਖਮੀ ਹੋ ਗਈ।
ਇਸ ਘਟਨਾ ਤੋਂ ਬਾਅਦ ਮੁਲਾਜ਼ਮਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ‘ਚ ਮੁਲਾਜ਼ਮ ਸਿੱਧੂ ਦੇ ਘਰ ਦੇ ਬਾਹਰ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਯੂਨੀਅਨ ਦੀ ਪ੍ਰਧਾਨ ਸਰਬਜੀਤ ਕੌਰ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇ ਰਹੀ ਹੈ। ਇਸ ਦੌਰਾਨ ਸਿੱਧੂ ਦੇ ਕਾਫਲੇ ਨੇ ਉਨ੍ਹਾਂ ਦੀ ਮਹਿਲਾ ਵਰਕਰ ‘ਤੇ ਕਾਰ ਚੜ੍ਹਾ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...